Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ ਹਫਤੇ 'ਚ ਦੋ ਦਿਨ...

05 ਫ਼ਰਵਰੀ, 2026 05:14 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ, ਰਵਾਇਤ ਅਤੇ ਸੇਵਾ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਦਰਸ਼ਨਿਕ ਬਣਾਉਣ ਦੇ ਉਦੇਸ਼ ਨਾਲ ਸ੍ਰੀ ਦਰਬਾਰ ਸਾਹਿਬ ਦੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰਾਂ ਦੀ ਵਰਦੀ ਵਿਚ ਅਹਿਮ ਅਤੇ ਜ਼ਰੂਰੀ ਤਬਦੀਲੀ ਕੀਤੀ ਗਈ ਹੈ। ਇਸ ਨਵੇਂ ਫੈਸਲੇ ਅਧੀਨ ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਤਾਇਨਾਤ ਸੇਵਾਦਾਰ ਦੋ ਵੱਖ-ਵੱਖ ਰੰਗਾਂ-ਪੀਲ਼ੀ ਅਤੇ ਗੂੜ੍ਹੇ ਨੀਲੇ ਰੰਗ ਦੀ ਵਰਦੀ ਵਿਚ ਨਜ਼ਰ ਆਉਣਗੇ। ਜਾਣਕਾਰੀ ਅਨੁਸਾਰ ਸੇਵਾਦਾਰ ਹਫ਼ਤੇ ਵਿਚ ਦੋ-ਦੋ ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ।

ਨਵੀਂ ਵਿਵਸਥਾ ਮੁਤਾਬਕ ਜਦੋਂ ਸੇਵਾਦਾਰ ਪੀਲ਼ੀ ਵਰਦੀ ਪਹਿਨਣਗੇ ਤਾਂ ਉਨ੍ਹਾਂ ਦੀ ਦਸਤਾਰ ਨੀਲੇ ਰੰਗ ਦੀ ਹੋਵੇਗੀ ਅਤੇ ਜਦੋਂ ਵਰਦੀ ਨੀਲੀ ਹੋਵੇਗੀ ਤਾਂ ਦਸਤਾਰ ਪੀਲ਼ੇ ਰੰਗ ਦੀ ਪਹਿਨੀ ਜਾਵੇਗੀ। ਇਸ ਰੰਗੀਨ ਸੰਯੋਗ ਨਾਲ ਸੇਵਾਦਾਰਾਂ ਦੀ ਪਛਾਣ ਸਾਫ਼ ਹੋਣ ਦੇ ਨਾਲ-ਨਾਲ ਦਰਸ਼ਨਿਕ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਵਰਦੀ ਦੇ ਦੋਵੇਂ ਮੋਢਿਆਂ ਉੱਤੇ ਖੰਡਿਆਂ ਦੀ ਘਢਾਈ ਕੀਤੀ ਗਈ ਹੈ, ਜੋ ਸਿੱਖੀ ਦੀ ਸ਼ਾਨ ਅਤੇ ਪਛਾਣ ਨੂੰ ਦਰਸਾਉਂਦੀ ਹੈ।

ਇਸ ਤੋਂ ਇਲਾਵਾ ਛਾਤੀ ਉੱਤੇ ਸਾਫ਼ ਅੱਖਰਾਂ ਵਿਚ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ, ਜੋ ਮਰਿਆਦਾ ਅਤੇ ਪਵਿੱਤਰਤਾ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸੇਵਾਦਾਰਾਂ ਨੂੰ ਕਮਰਕੱਸੇ ਵਜੋਂ ਕੱਪੜੇ ਦੀਆਂ ਵਿਸ਼ੇਸ਼ ਬੈਲਟਾਂ ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਨਵੀਂ ਵਰਦੀ ਸੇਵਾਦਾਰਾਂ ਨੂੰ ਪਹਿਲਾਂ ਨਾਲੋਂ ਹੋਰ ਅਨੁਸ਼ਾਸਿਤ, ਪ੍ਰਭਾਵਸ਼ਾਲੀ ਅਤੇ ਦਰਸ਼ਨਿਕ ਰੂਪ ਵਿਚ ਪੇਸ਼ ਕਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ