Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ 'ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਲ

12 ਜਨਵਰੀ, 2026 05:48 PM

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵਿਸ਼ੇਸ਼ ਸਹਿਯੋਗ ਨਾਲ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ 24 ਤੇ 25 ਜਨਵਰੀ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ‘ਹਿੰਦ ਦੀ ਚਾਦਰ’ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਈ ਜਾ ਰਹੀ ਹੈ, ਜਿਸ ਵਿਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰੀ ਭਰ ਰਹੀਆਂ ਹਨ। ਇੰਨ੍ਹਾਂ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੁਨੇਹਾ ਲੈ ਕੇ ਮਹਾਂਰਾਸ਼ਟਰ ਤੋਂ ਹਰਿਆਣਾ ਪੁੱਜੇ ਸਿੱਖ ਭਾਈਚਾਰੇ ਦੇ ਇਕ ਵਫਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਦੋ ਦਿਨਾਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਦਾ ਭੇਜਿਆ ਗਿਆ ਸਨੇਹ ਭਰਿਆ ਸੱਦਾ-ਪੱਤਰ ਭੇਂਟ ਕੀਤਾ।

ਮੁੱਖ ਮੰਤਰੀ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਇਹ ਸੱਦਾ ਪ੍ਰਵਾਨ ਕੀਤਾ ਤੇ 25 ਜਨਵਰੀ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਤਖਤ ਸ੍ਰੀ ਹਜ਼ੂਰ ਸਾਹਿਬ ਪੁੱਜਣ ਦੀ ਆਪਣੀ ਸਹਿਮਤੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਧਰਮ ਤੇ ਸੱਚ ਦੀ ਖਾਤਿਰ ਆਪਣਾ ਸੀਸ ਨੌਸ਼ਾਵਰ ਕਰਨ ਵਾਲੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਉਹ ਜ਼ਰੂਰ ਸ਼ਾਮਲ ਹੋਣਗੇ। ਇਸ ਮੌਕੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਬਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ, ਸੈਕਟਰੀ ਸੁਖਵਿੰਦਰ ਸਿੰਘ ਸੋਨੂੰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਭਾਈ ਕੰਵਲਜੀਤ ਸਿੰਘ ਅਜਰਾਨਾ, ਚੀਫ ਖਾਲਸਾ ਦੀਵਾਨ ਦੇ ਮੈਂਬਰ ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ ਆਦਿ ਵਫਦ ‘ਚ ਸ਼ਾਮਲ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ