Monday, February 23, 2026
BREAKING
ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ

ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦਾ ਜਾਂਚ ਕੈਂਪ ਲਗਾਇਆ

14 ਜਨਵਰੀ, 2026 07:57 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਰ.ਟੀ.ਏ ਆਫਿਸ ਵਲੋਂ ਸੜਕ ਸੁਰੱਖਿਆ ਮਹੀਨੇ ਤਹਿਤ ਡਰਾਈਵਿੰਗ ਲਾਇਸੰਸ ਬਣਾਉਣ ਲਈ ਆਏ ਬਿਨੈਕਾਰਾਂ ਲਈ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਰਿਜਨਲ ਟਰਾਂਸਪੋਰਟ ਅਥਾਰਟੀ ਇੰਦਰਪਾਲ ਨੇ ਦਿੰਦਿਆਂ ਦੱਸਿਆ ਕਿ 1 ਜਨਵਰੀ ਤੋਂ 31 ਜਨਵਰੀ ਤੱਕ ਸੜਕ ਸੁੱਰਖਿਆ ਅਭਿਆਨ-2026 ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲੇ ਅੰਦਰ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਨੇ ਦੱਸਿਆ ਕਿ ਡਰਾਈਵਿੰਗ ਲਾਇਸੰਸ ਬਣਾਉਣ ਆਏ ਬਿਨੈਕਾਰਾਂ ਦੀ ਸਹੂਲਤ ਲਈ ਇਹ ਕੈਂਪ ਲਗਾਇਆ ਗਿਆ ਹੈ, ਕਿਉਂਕਿ ਸਮੇਂ ਦੀ ਘਾਟ ਹੋਣ ਕਰ ਕੇ ਕਈ ਵਾਰ ਬਿਨੈਕਾਰ ਅੱਖਾਂ ਦੀ ਜਾਂਚ ਕਰਵਾਉਣ ਤੋਂ ਖੁੰਝ ਜਾਂਦੇ ਹਨ ਜਦਕਿ ਡਰਾਈਵਰੀ ਕਿੱਤੇ ’ਚ ਨਿਗ੍ਹਾ ਦਾ ਸਹੀ ਹੋਣਾ ਜ਼ਰੂਰੀ ਹੈ। ਉਨਾਂ ਬਿਨੈਕਾਰ ਨੂੰ ਅੱਖਾਂ ਦੀ ਦੇਖ-ਭਾਲ ਅਤੇ ਸਾਂਭ-ਸਭਾਲ ਬਾਰੇ ਵੀ ਸੁਚੇਤ ਕੀਤਾ।

ਉਨਾਂ ਦੱਸਿਆ ਕਿ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਚਾਲਕਾਂ, ਨੌਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ – ਡਾ. ਸੁਖਜਿੰਦਰ ਸਿੰਘ ਬਾਜਵਾ

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ – ਡਾ. ਸੁਖਜਿੰਦਰ ਸਿੰਘ ਬਾਜਵਾ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ