Wednesday, November 18, 2026
BREAKING
• ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ • ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ • ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ • 'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ • 'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ • ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ • ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ • ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਪੰਜਾਬ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

18 ਨਵੰਬਰ, 2026 06:25 PM

ਅੰਮ੍ਰਿਤਸਰ : ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਹੋਵੇਗੀ। ਇਸ ਦੌਕਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਤਿਕਾਰ ਐਕਟ (ਬੇਅਦਬੀ ਕਾਨੂੰਨ) ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਜੋ ਸਿੱਧੇ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ।


ਇਸ ਲਈ ਇਸ 'ਤੇ ਕੋਈ ਵੀ ਫੈਸਲਾ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਹੀ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਤਰਾਜ਼ਾਂ 'ਤੇ ਸਰਕਾਰ ਨੇ ਸਤਿਕਾਰ ਐਕਟ 'ਚ ਜੋ ਸੋਧ ਕੀਤੀ ਹੈ। ਹੁਣ ਬੈਠਕ ਵਿਚ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਮੀਦ ਜਤਾਈ ਕਿ ਮੀਟਿੰਗ 'ਚ ਸਾਰੇ ਮੈਂਬਰ ਜ਼ਰੂਰ ਪਹੁੰਚਣਗੇ ਤਾਂ ਜੋ ਇਸ ਅਹਿਮ ਮੁੱਦੇ 'ਤੇ ਸਰਬਸੰਮਤੀ ਨਾਲ ਫੈਸਲਾ ਹੋ ਸਕੇ।


ਦੱਸ ਦੇਈਏ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਇਸ ਬੈਠਕ ਵਿਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ ਅਤੇ ਸੇਵਾਮੁਕਤ ਜਸਟਿਸ ਗੁਰਬੀਰ ਸਿੰਘ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਬੈਠਕ ਵਿਚ ਹਿੱਸਾ ਲੈਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ