Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਸੰਗਰੂਰ ਦੇ ਪਿੰਡ ਲਖਮੀਰਵਾਲਾ ਚ ਸ਼ੀ੍ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਵਿਲੱਖਣ ਢੰਗ ਨਾਲ ਮਨਾਇਆ ਗਿਆ

06 ਨਵੰਬਰ, 2025 06:27 PM
ਸੰਗਰੂਰ (ਰਮੇਸ਼ ਗਰਗ) : ਇਸ ਮੌਕੇ ਸੋਨੀ ਵਿਰਕ ਲਖਮੀਰਵਾਲਾ ਨੇ ਦੱਸਿਆ ਸ਼ੀ੍ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਨੂੰ ਲੈ ਕਿ ਅਸੀਂ ਇੱਕ ਹਫਤੇ ਤੋਂ ਤਿਆਰੀਆਂ ਕਰ ਰਹੇ ਸੀ 8 ਸਾਲ ਤੋਂ ਲੈ ਕਿ 16 ਸਾਲ ਦੇ ਬੱਚਿਆਂ ਦਾ ਦਸਤਾਰ ਸਿਖਲਾਈ ਕੈਂਪ ਲਾਇਆ ਹੋਇਆ ਸੀ ਜੋ ਇਹ ਸੇਵਾ ਰਾਮ ਸਿੰਘ ਨੀਲੋਵਾਲ ਜੀ ਨੇ ਨਿਭਾਈ ਤੇ ਅਖੀਰਲੇ ਦਿਨ ਗੁਰਪੂਰਬ ਵਾਲੇ ਦਿਨ ਬੱਚਿਆਂ ਚ ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਨਾਲ ਹੀ ਬੀਬੀਆਂ ਦਾ ਆਪਣੇ ਬੱਚਿਆਂ ਦੇ ਸਿਰ ਤੇ ਸੋਹਣਾ ਜੂੜਾ ਤੇ ਸੋਹਣੀ ਕੇਸਕੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ ਇਸ ਤੋਂ ਬਾਅਦ ਜੋ ਸਾਨੂੰ ਸਾਡੇ ਗੁਰੂ ਨਾਨਕ ਦੇਵ ਜੀ ਨੇ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤ' ਦਾ ਉਪਦੇਸ਼ ਦਿਤਾ ਹੈ ਉਸ ਨੂੰ ਲੈ ਕਿ ਸਾਰੇ ਪਿੰਡ ਲਖਮੀਰਵਾਲਾ ਚ ਬੱਚਿਆਂ ਵੱਲੋਂ ਵਾਤਾਵਰਨ,ਪਾਣੀ,ਧਰਤੀ ਮਾਂ ਦਾ ਸਤਿਕਾਰ ਕਰਨ ਲਈ ਪਿੰਡ ਚ ਮਾਰਚ ਕੱਢਿਆ ਗਿਆ ਤੇ ਨਾਲ ਹੀ ਨਸ਼ੇ ਨਾ ਕਰਨ ਦਾ ਸੰਦੇਸ਼ ਦਿੱਤਾ ਤੇ ਗੁਰੂ ਦੇ ਉਪਦੇਸ਼ ਉਪਰ ਚਲਣ ਲਈ ਪੇ੍ਰਿਤ ਕੀਤਾ ਗਿਆ ਇਸ ਤੋਂ ਬਾਅਦ ਇਨਾਮਾਂ ਦੀ ਵੰਡ ਹੋਈ ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ ਚ 8 ਤੋਂ12ਸਾਲ ਚ ਪਹਿਲਾ ਸਥਾਨ ਮਨਿੰਦਰ ਸਿੰਘ ਦੁਜਾ ਸਥਾਨ ਅਰਮਾਨਵੀਰ ਸਿੰਘ ਤੀਜਾ ਏਕਮਵੀਰ ਸਿੰਘ ਤੇ ਤਰਨਵੀਰ ਸਿੰਘ ਨੇ ਹਾਸਲ ਕੀਤਾ ਤੇ 13 ਤੋਂ 16ਸਾਲ ਚ ਪਹਿਲਾ ਸਥਾਨ ਸਾਹਿਲਦੀਪ ਸਿੰਘ ਦੁਜਾ ਸਥਾਨ ਅਲਬਖਸ਼ ਖਾਂ ਤੀਜਾ ਗੁਰਸਹਿਜ ਸਿੰਘ,ਗੁਰਨੀਵ ਸਿੰਘ ਨੇ ਹਾਸਲ ਕੀਤਾ ਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟਿਫਕੇਟ ਵੀ ਦਿੱਤੇ ਗਏ ਤੇ ਬੀਬੀਆਂ ਦੇ ਮੁਕਾਬਲੇ ਚ ਸਾਰੀਆਂ ਬੀਬੀਆਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ ਤੇ ਮੈਂ ਵਿਸ਼ੇਸ ਤੌਰ ਤੇ ਰਾਮ ਸਿੰਘ ਨੀਲੋਵਾਲ ਜੀ ਦਾ ਧੰਨਵਾਦ ਕਰਦਾ ਹਾਂ ਜਿੰਨਾਂ ਨੇ ਇੱਕ ਤੋਂ ਹਫਤੇ ਦਸਤਾਰ ਸਿਖਲਾਈ ਦੀ ਸੇਵਾ ਨਿਭਾਈ ਤੇ ਨਾਲ ਹੀ ਮੇਰੇ ਪਿੰਡ ਲਖਮੀਰਵਾਲਾ ਦੀ ਸਾਰੀ ਗੁਰਦੁਆਰਾ ਕਮੇਟੀ ਤੇ ਪ੍ਧਾਨ ਸ.ਜਸਵੰਤ ਸਿੰਘ ਜੀ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਜੀ ਤੇ ਸਾਰੇ ਸੰਸਾਰ ਨੂੰ ਬੇਨਤੀ ਕਰਦਾ ਹਾਂ ਸਾਨੂੰ ਗੁਰੂਆਂ ਦੇ ਦੱਸੇ ਉਪਦੇਸ਼ ਉਪਰ ਚਲਣ ਦੀ ਬਹੁਤ ਜਿਆਦਾ ਇਸ ਵਕਤ ਲੋੜ ਹੈ ਅਗਰ ਅਸੀਂ ਨਾ ਚੱਲੇ ਤਾਂ ਆਉਣ ਵਾਲੇ ਸਮੇਂ ਚ ਇਸ ਦੇ ਸਾਨੂੰ ਭਿਆਨਕ ਨਤੀਜੇ ਭੂਗਤਨੇ ਪੈਣਗੇ|ਮੌਕੇ ਤੇ ਮੌਜੂਦ ਗੁਰੂਘਰ ਦੇ ਗ੍ੰਥੀ ਸਤਪਾਲ ਸਿੰਘ ਜੀ,ਜਤਿੰਦਰ ਸਿਘ,ਭੰਤਵੀਰ ਸਿੰਘ ਵਿਰਕ ਅਰਮਾਨ ਸਿੰਘ,ਸਹਿਜਦੀਪ ਸਿੰਘ,ਮਗਰ ਸਿੰਘ,ਕਾਲਾ ਸਿੰਘ,ਅਮਨਦੀਪ ਸਿੰਘ ਨਹਿਲ,ਗੁਰਨੂਰ ਸਿੰਘ ਨਹਿਲ,ਮਨਜਾਪ ਸਿੰਘ ਵਿਰਕ,ਗੁਰਚਰਨ ਸਿੰਘ,ਸਤਵਿੰਦਰ ਸਿੰਘ ਤੇ ਗੁਰਲਾਲ ਸਿੰਘ ਆਦਿ|
 
Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ