Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਪੰਜਾਬ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

07 ਜੁਲਾਈ, 2026 07:52 PM

ਚੰਡੀਗੜ੍ਹ : ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਫ਼ਿਲਹਾਲ ਟਲ਼ ਗਈ ਹੈ। ਜਾਣਕਾਰੀ ਮੁਤਾਬਕ, ਹਾਈ ਕੋਰਟ ਨੇ ED ਤੋਂ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਉਸ ਤੋਂ ਬਾਅਦ ਹੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਣਾਇਆ ਜਾਵੇਗਾ। 

ਰਿਪੋਰਟ ਮਿਲਣ ਤੋਂ ਬਾਅਦ ਹੀ ਕੋਰਟ ਫ਼ੈਸਲਾ ਲਵੇਗਾ ਕਿ ਮੰਤਰੀ ਸੰਜੀਵ ਅਰੋੜਾ ਨੂੰ ਜੇਲ੍ਹ ਵਿਚ ਰੱਖਣਾ ਹੈ ਜਾਂ ਫ਼ਿਰ ਜ਼ਮਾਨਤ ਦਿੱਤੀ ਜਾਵੇਗੀ। ਦੱਸ ਦਈਏ ਕਿ ED ਵੱਲੋਂ 9 ਮਈ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਚ ਛਾਪਾ ਮਾਰ ਕੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਗੁਰੂਗ੍ਰਾਮ ਦੀ ਜੇਲ੍ਹ ਵਿਚ ਬੰਦ ਹਨ। ਉਨ੍ਹਾ ਦੀ ਜ਼ਮਾਨਤ ਅਰਜ਼ੀ ਨੂੰ ਪਹਿਲਾਂ ਗੁਰੂਗ੍ਰਾਮ ਦੀ ਵਿਸ਼ੇਸ਼ ਕੋਰਟ ਨੇ ਖਾਰਿਜ ਕਰ ਦਿੱਤਾ ਸੀ। 

Have something to say? Post your comment

ਅਤੇ ਪੰਜਾਬ ਖਬਰਾਂ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ