Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਸੰਜੀਵ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, CM ਮਾਨ ਦੀ ਪਤਨੀ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ

13 ਜੂਨ, 2025 04:49 PM

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਨੂੰ ਕੁਝ ਦਿਨ ਹੀ ਬਚੇ ਹਨ ਅਤੇ ਪੰਜਾਬ ਵਿਚ ਸਿਆਸੀ ਅਖਾੜਾ ਵੀ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਜਿੱਥੇ ਸੰਜੀਵ ਅਰੋੜਾ ਡਟੇ ਹੋਏ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਸੰਜੀਵ ਅਰੋੜਾ ਦੇ ਪਰਿਵਾਰ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਸੰਜੀਵ ਅਰੋੜਾ ਦੀ ਪਤਨੀ ਸੰਧਿਆ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 19 ਜੂਨ ਨੂੰ 1 ਨੰਬਰ ‘ਤੇ ਬਟਨ ਦਬਾ ਕੇ 'ਆਪ' ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਥੇ ਹੀ ਸੰਜੀਵ ਅਰੋੜਾ ਦੇ ਪੁੱਤਰ ਕਾਵਿਆ ਅਰੋੜਾ ਅਤੇ ਨੂੰਹ ਰਾਣੀ ਗੁਨੀਤ ਥਿੰਦ ਅਰੋੜਾ ਨੇ ਹਲਕੇ ‘ਚ ਆਮ ਆਦਮੀ ਪਾਰਟੀ ਦੇ ਹੱਕ ‘ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।

ਲੁਧਿਆਣਾ ਦੇ ਵਾਰਡ ਨੰ. 61 ਮਾਯਾ ਨਗਰ ਵਿਖੇ ਅਮਿਤ ਮਾਂਟਾ ਜੀ ਕੇ ਗ੍ਰਹਿ ਨਿਵਾਸ ਬੇਟੇ ਕਾਵਿਆ ਅਰੋੜਾ ਨੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 19 ਜੂਨ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਸਮੇਂ ਉਨਾਂ ਨਾਲ ਜਲੰਧਰ ਤੋਂ ਮੇਅਰ ਵਿਨੀਤ ਧੀਰ ਵੀ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ