Sunday, March 01, 2026
BREAKING
ਖਾਮੇਨੇਈ ਦੀ ਮੌਤ ਦਾ ਸੋਗ ! ਭਾਰਤ 'ਚ ਈਰਾਨੀ ਦੂਤਘਰ ਨੇ ਝੁਕਾ ਦਿੱਤਾ ਰਾਸ਼ਟਰੀ ਝੰਡਾ ਕਾਲਕਾ-ਸ਼ਿਮਲਾ ਰੇਲ ਮਾਰਗ ’ਤੇ ਚੱਲ ਰਹੀ ਹਾਲੀਡੇ ਸਪੈਸ਼ਲ ਟਰੇਨ ਬੰਦ ਖਾਮੇਨੇਈ ਦੀ ਮੌਤ 'ਤੇ ਜੰਮੂ 'ਚ ਹੋ ਰਹੇ ਵਿਰੋਧ ਪ੍ਰਦਰਸ਼ਨ ! CM ਅਬਦੁੱਲਾ ਨੇ ਕੀਤੀ ਸ਼ਾਂਤੀ ਦੀ ਅਪੀਲ ਅੱਜ ਤੋਂ ਬਿਨਾਂ SIM ਨਹੀਂ ਚੱਲੇਗਾ Whatsapp ! ਜਾਣੋ ਕੀ ਹੈ 'ਸਿਮ ਬਾਈਡਿੰਗ' ਨਿਯਮ ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ ਨਾਗਰਿਕ ਸ਼ਾਮਲ ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ ਵੱਡੀ ਖ਼ਬਰ : ਈਰਾਨ 'ਚ ਸਕੂਲ 'ਤੇ ਹੋਏ ਹਮਲੇ 'ਚ ਵਿਦਿਆਰਥਣਾਂ ਸਣੇ 148 ਦੀ ਮੌਤ ਕੰਗਨਾ ਰਣੌਤ ਨੇ 'ਬੈਨ-ਬਾਇਕਾਟ' ਕਲਚਰ 'ਤੇ ਤੋੜੀ ਚੁੱਪ; ਕਿਹਾ- ਫਿਲਮਾਂ ਨੂੰ ਰੱਦ ਕਰਨਾ ਗਲਤ, ਸਮਾਜ 'ਚ ਸੰਵਾਦ ਹੋਣਾ ਜ਼ਰੂਰੀ ਸਲਮਾਨ ਖ਼ਾਨ ਦੀ ਅਸਲੀ ਦੋਸਤੀ ! ਆਪਣੇ ਨਿੱਜੀ ਘੋੜੇ ਨਾਲ ਸ਼ੂਟ ਕੀਤਾ ਰੋਮਾਂਟਿਕ ਗਾਣਾ 'ਮੈਂ ਹੂੰ' ਪ੍ਰਾਗ ਸ਼ਤਰੰਜ ਫੈਸਟੀਵਲ: ਗੁਕੇਸ਼ ਨੂੰ ਮਿਲੀ ਹਾਰ; ਅਰਵਿੰਦ ਨੇ ਮੈਚ ਡਰਾਅ ਖੇਡਿਆ

ਪੰਜਾਬ

ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਭੇਂਟ ਕੀਤੀ ਸ਼ਰਧਾਂਜਲੀ

13 ਜੁਲਾਈ, 2025 05:00 PM

ਅਬੋਹਰ (ਫਾਜ਼ਿਲਕਾ )  ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ। ਉਹਨਾਂ ਆਖਿਆ ਕਿ ਲੋਕਾਂ ਦਾ ਇਹ ਇਕੱਠ ਦੱਸਦਾ ਹੈ ਕਿ ਪਰਿਵਾਰ ਨੇ ਸਮਾਜ ਵਿੱਚ ਵਿਚਰਦਿਆਂ ਕੀ ਕਮਾਈ ਕੀਤੀ ਹੈ।

ਸ੍ਰੀ ਸੰਜੀਵ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਣੇ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਲਿਸ ਵਿਭਾਗ ਦੀਆਂ ਵੱਖ ਵੱਖ ਟੀਮਾਂ ਲਗਾਤਾਰ ਜਾਂਚ ਕਰ ਰਹੀਆਂ ਹਨ ਅਤੇ ਸਰਕਾਰ ਵੱਲੋਂ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ । ਉਹਨਾਂ ਕਿਹਾ ਕਿ ਗੈਂਗਸਟਰਵਾਦ ਦੇ ਖਿਲਾਫ ਪੰਜਾਬ ਸਰਕਾਰ ਦੀ ਜੀਰੋ ਟੋਲਰੈਂਸ ਨੀਤੀ ਹੈ।।

ਇਸ ਮੌਕੇ ਉਨਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੌਕਾ ਕਿਸੇ ਪ੍ਰਕਾਰ ਦੀ ਸਿਆਸਤ ਕਰਨ ਦਾ ਨਹੀਂ ਹੈ ਸਗੋਂ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣਾ ਚਾਹੀਦਾ ਹੈ ।

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਟ੍ਰੇਡਰਜ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...