Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸੰਜੀਵ ਅਰੋੜਾ ਲਈ ਕ੍ਰਿਕਟਰ ਹਰਭਜਨ ਤੇ ਸੰਜੇ ਸਿੰਘ ਨਾਲ ਗਾਇਕ ਜਸਵੀਰ ਜੱਸੀ ਨੇ ਵੀ ਮੰਗੀ ਵੋਟ

17 ਜੂਨ, 2025 05:00 PM

ਲੁਧਿਆਣਾ : ਸੋਮਵਾਰ ਨੂੰ ਹੋਈ ਬਾਰਿਸ਼ ਦੀ ਵਜ੍ਹਾ ਨਾਲ ਚੋਣ ਪ੍ਰਚਾਰ ਮੁਹਿੰਮ ’ਤੇ ਅਸਰ ਦੇਖਣ ਨੂੰ ਮਿਲਿਆ ਪਰ ਫੁਹਾਰਾ ਚੌਕ ’ਚ ਆਯੋਜਿਤ ਰੈਲੀ ਦੌਰਾਨ ਭਾਰੀ ਬਾਰਿਸ਼ ਦੇ ਬਾਵਜੂਦ ਸੰਜੀਵ ਅਰੋੜਾ ਲਈ ਨੌਜਵਾਨਾਂ ਦਾ ਜੋਸ਼ ਘੱਟ ਨਹੀਂ ਹੋਇਆ। ਇਸ ਰੈਲੀ ’ਚ ਸ਼ਾਮਲ ਵਰਕਰ ਬਾਰਿਸ਼ ਦੌਰਾਨ ਵੀ ਸੰਜੀਵ ਅਰੋੜਾ ਦੇ ਹੱਕ ’ਚ ਡਟੇ ਰਹੇ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਸੰਜੀਵ ਅਰੋੜਾ ਨੇ ਰਿਸ਼ੀ ਨਗਰ, ਸਰਗੋਧਾ ਕਾਲੋਨੀ, ਅਗਰ ਨਗਰ, ਲਾਇਨਜ਼ ਭਵਨ ਉਦੇ ਸਿੰਘ ਨਗਰ ’ਚ ਆਯੋਜਿਤ ਮੀਟਿੰਗਾਂ ਦੌਰਾਨ ਵੋਟਰਾਂ ਨਾਲ ਸੰਪਰਕ ਕੀਤਾ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੰਜੇ ਸਿੰਘ ਵੀ ਮੌਜੂਦ ਰਹੇ ਅਤੇ ਕ੍ਰਿਕਟਰ ਹਰਭਜਨ ਸਿੰਘ ਨਾਲ ਗਾਇਕ ਜਸਬੀਰ ਜੱਸੀ ਨੇ ਵੀ ਸੰਜੀਵ ਅਰੋੜਾ ਲਈ ਵੋਟ ਮੰਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ