Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਪੰਜਾਬ

ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ 

25 ਮਈ, 2026 07:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਪੁੱਤਰ ਸੰਤ ਰਾਮ ਨੂੰ ਆਈ-ਕਾਰਡ ਦਿੱਤਾ।  ਇਸ ਮੌਕੇ ਸ੍ਰੀ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰਨ ਦੀ ਬਜਾਏ ਜੇਕਰ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਜਾਵੇ ਤਾਂ ਇਹ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।  ਸ੍ਰੀ ਸ਼ੰਜੀਵ ਸ਼ਰਮਾ ਨੇ ਇਸ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਰੀਰ ਦਾਨੀ ਸੱਜਣਾਂ ਅਤੇ ਦੋਆਬਾ ਸੇਵਾ ਸੰਮਤੀ ਦੇ ਮੈਂਬਰਾਂ ਦਾ ਦੇਸ਼ ਦੀ ਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ!  ਇਸ ਮੌਕੇ ਦੋਆਬਾ ਸੇਵਾ ਸੰਮਤੀ ਤੋਂ ਰਤਨ ਕੁਮਾਰ ਜੈਨ , ਮਾਸਟਰ ਹੁਸਨ ਲਾਲ,   ਅਤੇ ਹੋਰ ਮੈਂਬਰਾਂ ਨੇ ਸੰਮਤੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ।  ਇਸ ਮੌਕੇ ਦੋਆਬਾ ਸੇਵਾ ਸੰਮਤੀ ਨੇ ਦੱਸਿਆ ਕਿ ਮਰਨ ਉਪਰੰਤ ਸਰੀਰ ਦਾਨ ਕਰਨ ਦੇ ਚਾਹਵਾਨਾਂ ਦੇ ਫਾਰਮ ਭਰ ਕੇ  ਮੈਡੀਕਲ ਕਾਲਜ ਵਿਖੇ ਭੇਜੇ ਜਾਂਦੇ ਹਨ, ਜਿੱਥੋਂ ਉਨ੍ਹਾਂ ਦੇ ਆਈ-ਕਾਰਡ ਬਣਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਅੱਜ 147 ਵੇਂ ਸਰੀਰ ਦਾਨੀਆਂ ਨੂੰ ਆਈ-ਕਾਰਡ ਦਿੱਤੇ ਗਏ।  ਇਸ ਮੌਕੇ ਦਾਨੀ  ਕਾਬਲ ਰਾਮ ਨੇ ਕਿਹਾ ਕਿ ਜੇਕਰ ਮਰਨ ਤੋਂ ਬਾਅਦ ਕੋਈ ਵਿਦਿਆਰਥੀ ਉਨ੍ਹਾਂ ਦੇ ਸਰੀਰ ਤੋਂ ਸਿੱਖਿਆ ਲੈ ਕੇ ਡਾਕਟਰ ਬਣ ਕੇ ਹੋਰ ਜ਼ਿੰਦਗੀਆਂ ਬਚਾ ਲਵੇ ਤਾਂ ਉਨ੍ਹਾਂ ਦਾ ਜਨਮ ਅਤੇ ਮਰਨ ਦੋਵੇਂ ਸਫ਼ਲ ਹੁੰਦੇ ਹਨ। ਕਾਬਲ ਰਾਮ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਪਤਨੀ ਸਰੋਜ ਰਾਣੀ , ਬੇਟਾ ਜੀਵਨ ਕੁਮਾਰ , ਅਮਿਤ ਕੁਮਾਰ ਅਤੇ ਨੂੰਹਾ ਕੁਲਵਿੰਦਰ ਕੌਰ, ਪ੍ਰਤਿਭਾ ਸਰੋਏ ਭਰਾ ਗਿਆਨ ਸਿੰਘ ਅਤੇ ਪਰਮਜੀਤ ਸਿੰਘ ਦੀ ਸਹਿਮਤੀ ਨਾਲ ਸਰੀਰ ਦਾਨ ਕਰਨ ਦਾ ਫਾਰਮ ਭਰਿਆ ਹੈ।  ਇਸ ਮੌਕੇ ਦੋਆਬਾ ਸੇਵਾ ਸੰਮਤੀ ਦੇ ਸਕੱਤਰ ਰਤਨ ਕੁਮਾਰ ਜੈਨ, ਮਾਸਟਰ ਹੁਸਨ ਲਾਲ,ਅਸ਼ੋਕ ਸ਼ਰਮਾ ਸੇਵਾਮੁਕਤ ਸੁਪਰਡੈਂਟ, ਅਸ਼ੋਕ ਸ਼ਰਮਾ ਸੇਵਾ ਮੁਕਤ ਬੈਂਕ ਮੈਨੇਜਰ,ਪਰਮਜੀਤ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ

ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ

ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ

ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ

15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ

PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...

ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...

ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ