Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਰਾਸ਼ਟਰੀ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

20 ਅਗਸਤ, 2026 07:32 PM

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਅਤੇ ਦੇਸ਼ ਦੀ ਸਿਆਸਤ 'ਚ ਨਿਸ਼ਕਾਮ ਸੇਵਾ ਅਤੇ ਹਿੰਦੂ-ਸਿੱਖ ਏਕਤਾ ਦੇ ਮੁਦੱਈ ਵਜੋਂ ਜਾਣੇ ਜਾਂਦੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਬਰਸੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ। ਉਨ੍ਹਾਂ ਸੰਤ ਲੌਂਗੋਵਾਲ ਬਾਰੇ ਬੋਲਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਪਰਚਿਆਂ ਦਾ ਸਾਹਮਣਾ ਕਰਨਾ ਪਵੇ, ਇਸ ਲਈ ਉਹ ਗੱਲਬਾਤ ਨਾਲ ਕੇਂਦਰ ਦੀਆਂ ਸਰਕਾਰਾਂ ਨਾਲ ਮਸਲਾ ਹੱਲ ਕਰਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਬਰਸੀ ਸਮਾਗਮ 'ਚ ਪੁੱਜਣ ਵਾਲੀਆਂ ਬੱਸਾਂ ਨੂੰ ਰੋਕੇ ਜਾਣ 'ਤੇ ਸੱਤਾਧਿਰ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਦੇ ਸਮਾਗਮ 'ਚ ਜਾਣ ਵਾਲੀਆਂ ਬੱਸਾਂ ਨੂੰ ਕਿਤੇ ਵੀ ਨਹੀਂ ਰੋਕਿਆ ਗਿਆ।

ਉਨ੍ਹਾਂ ਕਿਹਾ ਕਿ ਸੱਤਾਧਿਰ ਸਾਡੇ ਅਕਾਲੀ ਦਲ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ। ਉਨ੍ਹਾਂ ਆਪਣੇ ਖ਼ਿਲਾਫ਼ ਹੋਏ ਪਰਚਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਰਦਾਂ 'ਤੇ ਹੀ ਪਰਚੇ ਹੁੰਦੇ ਹਨ, ਬੁਜ਼ਦਿਲਾਂ ਨੂੰ ਕੋਈ ਨਹੀਂ ਪੁੱਛਦਾ, ਟਾਈਗਰ ਹਾਲੇ ਜਿਊਂਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਤਾਂ ਇੰਨੇ ਪਰਚੇ ਹੋ ਗਏ ਹਨ ਕਿ ਹੁਣ ਤਾਂ ਐਕਟ ਹੀ ਮੁੱਕ ਗਏ। ਉਨ੍ਹਾਂ ਨੇ 'ਆਪ' ਸਰਕਾਰ ਨੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਹਰ ਵੇਲੇ ਮਜੀਠੀਆ ਹੀ ਯਾਦ ਆਉਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ