Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

15 ਜੂਨ, 2026 07:06 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਬੀਤੀ ਕੱਲ੍ਹ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਜਿੰਦਲ ਦੇ ਘਰ ਪਹੁੰਚੇ ਜਿੱਥੇ ਸੰਦੀਪ ਜਿੰਦਲ ਤੇ ਉਨਾਂ ਦੇ ਸਾਥੀਆਂ ਨੇ ਅਮਨ ਅਰੋੜਾ ਜੀ ਦਾ ਭਰਵਾਂ ਸਵਾਗਤ ਕੀਤਾ। ਕੈਬਨਟ ਮੰਤਰੀ ਅਮਨ ਅਰੋੜਾ ਨੇ ਸੰਦੀਪ ਜਿੰਦਲ ਨੂੰ ਕਿਹਾ ਕਿ ਉਹ ਆਪਣੀ ਬਲਾਕ ਪ੍ਰਧਾਨ ਦੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਉਹਨਾਂ ਇਹ ਵੀ ਕਿਹਾ ਕਿ ਸੰਦੀਪ ਜਿੰਦਲ ਨੇ ਹਮੇਸ਼ਾ ਪਾਰਟੀ ਦੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਹੈ ਪਾਰਟੀ ਨੂੰ ਮਜਬੂਤ ਕਰਨ ਲਈ ਆਪਣੀਆਂ ਸੇਵਾਵਾਂ ਦਿੰਦੇ ਰਹੇ ਹਨ। ਸੰਦੀਪ ਜਿੰਦਲ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਜੀ ਨੇ ਹਮੇਸ਼ਾ  ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਅਤੇ  ਲੋਕ ਹਿੱਤ ਵਿੱਚ ਬਹੁਤ ਜਬਰਦਸਤ ਕੰਮ ਕੀਤੇ ਹਨ ਜਿਸ ਕਰਕੇ ਹਰ ਵਿਅਕਤੀ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਮਨ ਅਰੋੜਾ ਜੀ ਦੇ ਨਾਲ ਹੈ ਉਹਨਾਂ ਨੇ ਕਿਹਾ ਕਿ ਜੋ ਪਾਰਟੀ ਬਲਾਕ ਪ੍ਰਧਾਨ ਦੀ ਜਿੰਮੇਵਾਰੀ ਸ੍ਰੀ ਅਮਨ ਅਰੋੜਾ ਜੀ ਨੇ  ਉਹਨਾਂ ਨੂੰ ਦਿੱਤੀ ਹੈ ਉਹ ਉਸ ਨੂੰ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਉਹਨਾਂ ਨਾਲ ਰੀਤੂ ਜਿੰਦਲ, ਮੀਰਾ ਰਾਣੀ, ਹਰੀਸ਼ ਗੋਇਲ, ਸ਼ੀਤਲ ਜੁਗਨੀ, ਰੇਨੂ, ਰਜਨੀ ਗੋਇਲ, ਦਕਸ਼ ਜਿੰਦਲ, ਅਮਰੀਕ ਧਾਲੀਵਾਲ,  ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਮਨਪ੍ਰੀਤ ਬਾਂਸਲ, ਯਸ਼ਪਾਲ ਮੰਗਲਾ ਅਤੇ ਹੋਰ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ