Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ : ਐਡਵੋਕੇਟ ਧਾਮੀ

17 ਸਤੰਬਰ, 2025 06:58 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸਾਫੀ ਵਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਦਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। 

ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਨੇ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.