Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀ ਕੀਤੀ ਖਾਸ ਤਸਵੀਰ

23 ਮਾਰਚ, 2026 07:28 PM

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਵੱਡੇ ਬੇਟੇ ਅਤੇ ਸੁਪਰਸਟਾਰ ਸੰਨੀ ਦਿਓਲ ਨੇ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਇੱਕ ਬੇਹੱਦ ਖਾਸ ਤਸਵੀਰ ਸਾਂਝੀ ਕੀਤੀ ਹੈ। ਸੰਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਹ ਫੋਟੋ ਪੋਸਟ ਕਰਦਿਆਂ ਕੈਪਸ਼ਨ ਵਿੱਚ ਸਿਰਫ "MAA" ਲਿਖਿਆ ਹੈ ਅਤੇ ਨਾਲ ਹੀ ਕਈ ਰੈੱਡ ਹਾਰਟ ਇਮੋਜੀ ਵੀ ਬਣਾਏ ਹਨ।

ਤਸਵੀਰ ਵਿੱਚ ਮਾਂ-ਪੁੱਤ ਦੀ ਜੋੜੀ ਬੇਹੱਦ ਪਿਆਰੀ ਲੱਗ ਰਹੀ ਹੈ। ਸੰਨੀ ਆਪਣੀ ਮਾਂ ਦੇ ਕਰੀਬ ਝੁਕੇ ਹੋਏ ਨਜ਼ਰ ਆ ਰਹੇ ਹਨ ਅਤੇ ਦੋਵਾਂ ਦੇ ਚਿਹਰੇ 'ਤੇ ਇੱਕ ਨਿੱਘੀ ਮੁਸਕਾਨ ਹੈ। ਦੱਸਣਯੋਗ ਹੈ ਕਿ ਪ੍ਰਕਾਸ਼ ਕੌਰ ਮਰਹੂਮ ਸਟਾਰ ਧਰਮਿੰਦਰ ਦੀ ਪਹਿਲੀ ਪਤਨੀ ਹੈ। ਉਨ੍ਹਾਂ ਦਾ ਵਿਆਹ 1954 ਵਿੱਚ ਹੋਇਆ ਸੀ। ਉਨ੍ਹਾਂ ਦੇ 4 ਬੱਚੇ ਹਨ—ਸੰਨੀ ਦਿਓਲ, ਬੌਬੀ ਦਿਓਲ ਅਤੇ 2 ਬੇਟੀਆਂ ਵਿਜੇਤਾ ਤੇ ਅਜੀਤਾ।

ਫਿਲਮੀ ਸਫਰ: 'ਬਾਰਡਰ 2' ਤੋਂ ਬਾਅਦ ਹੁਣ 'ਗਬਰੂ' ਦੀ ਤਿਆਰੀ
ਜੇਕਰ ਗੱਲ ਕਰੀਏ ਸੰਨੀ ਦਿਓਲ ਦੇ ਵਰਕਫਰੰਟ ਦੀ, ਤਾਂ ਉਹ ਹਾਲ ਹੀ ਵਿੱਚ ਅਨੁਰਾਗ ਸਿੰਘ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਬਾਰਡਰ 2' ਵਿੱਚ ਨਜ਼ਰ ਆਏ ਸਨ। ਇਹ 1997 ਦੀ ਮਸ਼ਹੂਰ ਫਿਲਮ 'ਬਾਰਡਰ' ਦਾ ਸੀਕਵਲ ਹੈ, ਜਿਸ ਵਿੱਚ ਭਾਰਤੀ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਦੇ ਸਾਂਝੇ ਆਪਰੇਸ਼ਨਾਂ ਨੂੰ ਦਿਖਾਇਆ ਗਿਆ ਹੈ।

ਸੰਨੀ ਦੀਆਂ ਆਉਣ ਵਾਲੀਆਂ ਫਿਲਮਾਂ
ਗਬਰੂ: ਇਸ ਫਿਲਮ ਨੂੰ ਪਹਿਲਾਂ OTT 'ਤੇ ਰਿਲੀਜ਼ ਕੀਤਾ ਜਾਣਾ ਸੀ, ਪਰ ਟੈਸਟ ਸਕ੍ਰੀਨਿੰਗ ਤੋਂ ਬਾਅਦ ਹੁਣ ਇਸ ਨੂੰ ਸਿਨੇਮਾਘਰਾਂ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ।

ਲਾਹੌਰ 1947: ਰਾਜਕੁਮਾਰ ਸੰਤੋਸ਼ੀ ਦੇ ਨਿਰਦੇਸ਼ਨ ਹੇਠ ਬਣ ਰਹੀ ਇਹ ਫਿਲਮ ਭਾਰਤ ਦੀ ਵੰਡ ਦੇ ਪਿਛੋਕੜ 'ਤੇ ਅਧਾਰਤ ਹੈ। ਇਸ ਵਿੱਚ ਪ੍ਰੀਤੀ ਜ਼ਿੰਟਾ, ਸ਼ਬਾਨਾ ਆਜ਼ਮੀ ਅਤੇ ਅਲੀ ਫਜ਼ਲ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ