Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸੰਸਦ ਦੇ ਦੋਵਾਂ ਸਦਨਾਂ 'ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

23 ਮਾਰਚ, 2026 05:59 PM

ਨਵੀਂ ਦਿੱਲੀ : ਸੋਮਵਾਰ ਨੂੰ ਭਾਰਤੀ ਸੰਸਦ ਦੇ ਦੋਵਾਂ ਸਦਨਾਂ ਵਿੱਚ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਲੋਕ ਸਭਾ ਦੀ ਬੈਠਕ ਸ਼ੁਰੂ ਹੋਣ 'ਤੇ ਸਪੀਕਰ ਓਮ ਬਿਰਲਾ ਨੇ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਹਾਦਰੀ, ਸੂਰਬੀਰਤਾ ਅਤੇ ਦੇਸ਼ ਭਗਤੀ ਨੇ ਇੱਕ ਆਜ਼ਾਦ ਅਤੇ ਸ਼ਕਤੀਸ਼ਾਲੀ ਰਾਸ਼ਟਰ ਦੀ ਨੀਂਹ ਰੱਖੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਅਮਰ ਗਾਥਾਵਾਂ ਦੇਸ਼ ਦੇ ਨੌਜਵਾਨਾਂ ਅਤੇ ਸਮੂਹ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹਿਣਗੀਆਂ। ਇਸ ਮੌਕੇ ਸਦਨ ਨੇ ਕੁਝ ਪਲਾਂ ਲਈ ਮੌਨ ਧਾਰ ਕੇ ਸ਼ਹੀਦਾਂ ਨੂੰ ਯਾਦ ਕੀਤਾ। ਰਾਜ ਸਭਾ ਵਿੱਚ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਜੇਕਰ ਅੱਜ ਦੇਸ਼ ਵਾਸੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਨ, ਤਾਂ ਉਸ ਦਾ ਵੱਡਾ ਕਾਰਨ ਇਨ੍ਹਾਂ ਸੁਤੰਤਰਤਾ ਸੈਨਾਨੀਆਂ ਦਾ ਬਲੀਦਾਨ ਹੈ। ਉਨ੍ਹਾਂ ਨੇ ਇਸ ਵਿਰਾਸਤ ਨੂੰ ਸੰਭਾਲਣ ਅਤੇ ਇਸ ਤੋਂ ਪ੍ਰੇਰਨਾ ਲੈਣ 'ਤੇ ਜ਼ੋਰ ਦਿੱਤਾ। ਰਾਜ ਸਭਾ ਦੇ ਮੈਂਬਰਾਂ ਨੇ ਵੀ ਕੁਝ ਪਲ ਮੌਨ ਰਹਿ ਕੇ ਸ਼ਹੀਦਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਜ਼ਿਕਰਯੋਗ ਹੈ ਕਿ 23 ਮਾਰਚ 1931 ਨੂੰ ਅੱਜ ਦੇ ਦਿਨ ਹੀ ਬ੍ਰਿਟਿਸ਼ ਹਕੂਮਤ ਵੱਲੋਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦਿੱਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ