Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਸੰਸਦ ਨੇ ਪਾਸ ਕੀਤਾ ‘ਜਨ ਵਿਸ਼ਵਾਸ’ ਬਿੱਲ, ਛੋਟੇ ਅਪਰਾਧਾਂ ’ਚ ਰਾਹਤ ਤੇ ਵਪਾਰ ’ਚ ਮਿਲੇਗੀ ਸੌਖ

03 ਅਪ੍ਰੈਲ, 2026 09:02 PM

ਨਵੀਂ ਦਿੱਲੀ : ਸੰਸਦ ਨੇ ‘ਜਨ ਵਿਸ਼ਵਾਸ (ਉਪਬੰਧਾਂ ਦਾ ਸੋਧ) ਬਿੱਲ, 2026’ ਨੂੰ ਪਾਸ ਕਰ ਦਿੱਤਾ ਹੈ। ਇਸ ਕਾਨੂੰਨ ਦੇ ਤਹਿਤ ਛੋਟੇ-ਮੋਟੇ ਅਪਰਾਧਾਂ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇਗਾ ਅਤੇ 79 ਕੇਂਦਰੀ ਕਾਨੂੰਨਾਂ ਦੇ 784 ਪ੍ਰਬੰਧਾਂ ’ਚ ਬਦਲਾਅ ਕੀਤਾ ਜਾਵੇਗਾ। ਵਣਜ ਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਦੱਸਿਆ ਕਿ ਇਸ ਬਿੱਲ ਦਾ ਮਕਸਦ ਦੇਸ਼ ’ਚ ਭਰੋਸੇ ਦਾ ਸੱਭਿਆਚਾਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵਾਸ ਦਾ ਸੱਭਿਆਚਾਰ ਡਰ ’ਤੇ ਨਹੀਂ, ਸਗੋਂ ਵਿਸ਼ਵਾਸ ’ਤੇ ਆਧਾਰਿਤ ਹੋਵੇਗਾ। ਇਹ ਕਾਨੂੰਨ ਲੋਕਾਂ ਨੂੰ ਸੁਧਾਰ ਦਾ ਮੌਕਾ ਦੇਵੇਗਾ। ਪਹਿਲਾਂ ਚਿਤਾਵਨੀ, ਫਿਰ ਦੰਡ ਅਤੇ ਗੰਭੀਰ ਗਲਤੀ ’ਤੇ ਅਦਾਲਤ ਦਾ ਸਾਹਮਣਾ, ਇਸ ਤਰ੍ਹਾਂ ਪੜਾਅਵਾਰ ਕਾਰਵਾਈ ਹੋਵੇਗੀ।

ਗੋਇਲ ਨੇ ਕਿਹਾ ਕਿ ਬਿੱਲ ਨਾਲ ਲਗਭਗ 1,000 ਪ੍ਰਬੰਧ ਸੌਖੇ ਬਣਾਏ ਜਾਣਗੇ ਅਤੇ ਆਮ ਲੋਕਾਂ ਤੇ ਛੋਟੇ ਉੱਦਮੀਆਂ ਨੂੰ ਰਾਹਤ ਮਿਲੇਗੀ। ਇਸ ’ਚ ਜੁਰਮਾਨੇ ਅਤੇ ਕੈਦ ਨੂੰ ਘੱਟ ਕਰਨ ਜਾਂ ਹਟਾਉਣ ਦੇ ਪ੍ਰਬੰਧ ਹਨ। ਇਸ ਤੋਂ ਇਲਾਵਾ, ਮੋਟਰ ਵਾਹਨ ਐਕਟ, ਦਿੱਲੀ ਨਗਰ ਨਿਗਮ ਐਕਟ ਅਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ’ਚ ਵੀ ਜ਼ਰੂਰੀ ਸੋਧਾਂ ਸ਼ਾਮਲ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਟਾਰਟਅੱਪਸ ਅਤੇ ਛੋਟੇ ਵਪਾਰੀਆਂ ਨੂੰ ਭਵਿੱਖ ’ਚ ਗਲਤੀ ਸੁਧਾਰਨ ਦਾ ਮੌਕਾ ਮਿਲੇਗਾ, ਜਿਸ ਨਾਲ ਦੇਸ਼ ’ਚ ਨਿਵੇਸ਼ ਅਤੇ ਕਾਰੋਬਾਰ ਦਾ ਮਾਹੌਲ ਹੋਰ ਬਿਹਤਰ ਹੋਵੇਗਾ। ਬਿੱਲ ’ਤੇ ਰਾਜ ਸਭਾ ’ਚ ਵਿਸਥਾਰ ਨਾਲ ਚਰਚਾ ਤੋਂ ਬਾਅਦ ਇਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕੀਤਾ ਗਿਆ। ਇਸ ਤੋਂ ਪਹਿਲਾਂ ਲੋਕ ਸਭਾ ’ਚ ਵੀ ਇਹ ਬਿੱਲ ਮਨਜ਼ੂਰੀ ਪਾ ਚੁੱਕਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ