Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਸੰਸਦੀ ਕਮੇਟੀ ਨੇ ਮੰਗਿਆ ਲਿਖਤੀ ਜਵਾਬ, NTA ਦੱਸੇ ‘ਪੇਪਰ ਲੀਕ’ ਦੀ ਪਰਿਭਾਸ਼ਾ

08 ਜੂਨ, 2026 06:06 PM

ਨਵੀਂ ਦਿੱਲੀ : ਨੈਸ਼ਨਲ ਐਲਜੀਬਲਿਟੀ-ਕਮ-ਐਂਟਰੈਂਸ ਟੈਸਟ-ਅੰਡਰ ਗ੍ਰੈਜੂਏਟ (ਨੀਟ-ਯੂ. ਜੀ.) ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ ਆਨ-ਸਕ੍ਰੀਨ ਮਾਰਕਿੰਗ (ਓ. ਐੱਸ. ਐੱਮ.) ਵਿਵਸਥਾ ਨੂੰ ਲੈ ਕੇ ਸੰਸਦੀ ਕਮੇਟੀ ਨੇ ਸਖ਼ਤ ਰੁਖ਼ ਅਪਣਾਇਆ ਹੈ। ਸਿੱਖਿਆ, ਮਹਿਲਾ, ਬਾਲ, ਯੁਵਾ ਅਤੇ ਖੇਡ ਮਾਮਲਿਆਂ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਨੂੰ ‘ਪੇਪਰ ਲੀਕ’ ਦੀ ਸਪੱਸ਼ਟ ਪਰਿਭਾਸ਼ਾ ਦੱਸਣ ਲਈ ਕਿਹਾ ਹੈ। ਕਮੇਟੀ ਦੇ ਪ੍ਰਧਾਨ ਕਾਂਗਰਸ ਸੰਸਦ ਮੈਂਬਰ ਦਿਗਵਿਜੇ ਸਿੰਘ ਹਨ।

ਸੂਤਰਾਂ ਅਨੁਸਾਰ, ਹਾਲ ਹੀ ’ਚ ਕਮੇਟੀ ਦੇ ਸਾਹਮਣੇ ਪੇਸ਼ ਹੋਏ ਐੱਨ.ਟੀ.ਏ. ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਏਜੰਸੀ ਦੇ ਸਿਸਟਮ ਤੋਂ ਨੀਟ-ਯੂ. ਜੀ. ਪ੍ਰੀਖਿਆ ਦਾ ਕੋਈ ਪੇਪਰ ਲੀਕ ਨਹੀਂ ਹੋਇਆ ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਪ੍ਰੀਖਿਆ ਤੋਂ ਪਹਿਲਾਂ ਸਿਰਫ ਇਕ ‘ਗੈੱਸ ਪੇਪਰ’ ਜਾਂ ਅਨੁਮਾਨਿਤ ਪ੍ਰਸ਼ਨ-ਪੱਤਰ ਲੋਕਾਂ ’ਚ ਸਰਕੂਲੇਟ ਹੋਇਆ ਸੀ। ਇਸ ਦਾਅਵੇ ’ਤੇ ਕਮੇਟੀ ਨੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਜੇਕਰ ਇਸ ਨੂੰ ਪੇਪਰ ਲੀਕ ਨਹੀਂ ਮੰਨਿਆ ਜਾਂਦਾ ਤਾਂ ਐੱਨ. ਟੀ. ਏ. ਦੀ ਨਜ਼ਰ ’ਚ ਪੇਪਰ ਲੀਕ ਦੀ ਪਰਿਭਾਸ਼ਾ ਕੀ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦੀ ਕਮੇਟੀ ਨੇ ਸੀਬੀਐੱਸਈ ਤੋਂ ਓਐੱਸਐੱਮ ਪ੍ਰਣਾਲੀ ਲਈ ਜਾਰੀ ਵੱਖ-ਵੱਖ ਠੇਕਾ ਅਪੀਲ ਪ੍ਰਸਤਾਵਾਂ 'ਚ ਤਬਦੀਲੀਆਂ ਬਾਰੇ ਵੀ ਜਾਣਕਾਰੀ ਮੰਗੀ ਹੈ। ਇਸ ਤੋਂ ਇਲਾਵਾ ਕਮੇਟੀ ਨੇ ਇਹ ਵੀ ਪੁੱਛਿਆ ਕਿ ਠੇਕਾ ਦੇਣ ਤੋਂ ਪਹਿਲਾਂ ਸੀਓਈਐੱਮਪੀਟੀ (ਕੋਐਮਪਟ) ਦੇ ਪਿਛੋਕੜ ਦੀ ਕੋਈ ਜਾਂਚ ਕੀਤੀ ਗਈ ਸੀ ਜਾਂ ਨਹੀਂ। ਕਮੇਟੀ ਨੇ ਇਸ ਸਬੰਧ ’ਚ ਏਜੰਸੀ ਤੋਂ ਲਿਖਤੀ ਜਵਾਬ ਮੰਗਿਆ ਹੈ। ਐੱਨ. ਟੀ. ਏ. ਨੂੰ 10 ਜੂਨ ਤੱਕ ਆਪਣਾ ਜਵਾਬ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ