Tuesday, August 11, 2026
BREAKING
ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ 6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ ਛਲਾਂਗ ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ TMC ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ ਹੁਕਮਾਂ 'ਚ ਦਖਲ ਦੇਣ ਤੋਂ ਇਨਕਾਰ ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ NDA ਸਾਂਸਦਾਂ ਦੀ ਮੀਟਿੰਗ 'ਮੰਗਲ ਮਿਲਾਨ' 'ਚ ਗੂੰਜਿਆ 'ਵੰਦੇ ਮਾਤਰਮ', ਲਹਿਰਾਇਆ ਗਿਆ ਤਿਰੰਗਾ ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

ਮਨੋਰੰਜਨ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਰਣਜੀਤ ਬਾਵਾ

11 ਅਗਸਤ, 2026 06:24 PM

ਅੰਮ੍ਰਿਤਸਰ : ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਤਸਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਸਰੋਵਰ ਦੀ ਪਰਿਕਰਮਾ ਕੀਤੀ ਅਤੇ ਗੁਰੂ ਘਰ ਬੈਠ ਕੇ ਕੀਰਤਨ ਦਾ ਆਨੰਦ ਮਾਣਿਆ। ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਰਣਜੀਤ ਬਾਵਾ ਨੇ ਜੀਵਨ ਵਿੱਚ ਮਿਲੀਆਂ ਨੇਮਤਾਂ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਬਾਵਾ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਦਰ ’ਤੇ ਆ ਕੇ ਹਮੇਸ਼ਾ ਹੀ ਆਤਮਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਹੁੰਦਾ ਹੈ, ਭਾਵੇਂ ਉਹ ਪ੍ਰੋਜੈਕਟ ਤੋਂ ਪਹਿਲਾਂ ਹੋਵੇ ਜਾਂ ਬਾਅਦ ਵਿੱਚ, ਉਹ ਹਮੇਸ਼ਾ ਹੀ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਸ਼ੁਕਰਾਨਾ ਕਰਨ ਲਈ ਜ਼ਰੂਰ ਆਉਂਦੇ ਹਨ।

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਕਿਸੇ ਨਵੇਂ ਪ੍ਰੋਜੈਕਟ ਜਾਂ ਹੋਰ ਮੁੱਦਿਆਂ ਬਾਰੇ ਸਵਾਲ ਪੁੱਛਣੇ ਚਾਹੇ, ਤਾਂ ਉਨ੍ਹਾਂ ਬੜੀ ਨਮਰਤਾ ਨਾਲ ਕਿਹਾ ਕਿ ਉਹ ਇਸ ਸਮੇਂ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਹਨ ਅਤੇ ਇੱਥੇ ਹੋਰ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ

ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ

ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ

ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ

ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ

ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ

ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ

ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ

ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ

ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ

ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ

Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ

Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ

ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ

ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ

ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ ਟ੍ਰੈਂਡ

ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ ਟ੍ਰੈਂਡ

ਫਿਲਮ

ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ ਮਹੱਤਵਪੂਰਨ ਨਹੀਂ ਹੈ: ਸੰਨੀ ਦਿਓਲ