Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ

18 ਮਈ, 2026 06:02 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਆਰਡਰ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਅਧਿਕਾਰੀ ਵਜੋਂ ਅੰਮ੍ਰਿਤਪਾਲ ਸਿੰਘ ਨੂੰ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਸਾਲ 2009 ਵਿਚ ਸ਼੍ਰੋਮਣੀ ਕਮੇਟੀ ਵਿਚ ਬਤੌਰ ਸੁਰੱਖਿਆ ਦਸਤਾ ਕਰਮਚਾਰੀ ਵਜੋਂ ਭਰਤੀ ਹੋਏ ਸਨ ਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸਕੱਤਰ ਦਿਲਮੇਘ ਸਿੰਘ ਨੇ ਉਨ੍ਹਾਂ ਦੀ ਬਦਲੀ ਸੂਚਨਾ ਕੇਂਦਰ ਵਿਖੇ ਕੀਤੀ ਸੀ। ਜਸਵਿੰਦਰ ਸਿੰਘ ਜੱਸੀ ਦੇ ਪਹਿਲਾਂ ਮੀਤ ਸਕੱਤਰ ਤੇ ਫਿਰ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨਿਯੁਕਤ ਹੋਣ ਤੋਂ ਬਾਅਦ ਮੁੱਖ ਸੂਚਨਾ ਅਧਿਕਾਰੀ ਦਾ ਆਹੁਦਾ ਖਾਲੀ ਸੀ ਤੇ ਅੱਜ ਐਡਵੋਕੇਟ ਧਾਮੀ ਨੇ ਅੰਮ੍ਰਿਤਪਾਲ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ ਨੇ ਐੱਮ. ਏ. ਤੱਕ ਦੀ ਪੜ੍ਹਾਈ ਕੀਤੀ ਹੈ ਤੇ ਉਨ੍ਹਾਂ ਫਰੈਂਚ ਭਾਸ਼ਾ ਦਾ ਡਿਪਲੋਮਾ ਅੰਮ੍ਰਿਤਸਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕੀਤਾ ਹੋਇਆ ਹੈ। ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇਸ਼-ਵਿਦੇਸ਼ ਦੇ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਵਿਅਕਤੀਆਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਇਤਿਹਾਸ, ਸਿੱਖ ਇਤਿਹਾਸ, ਸਿੱਖ ਪ੍ਰੰਰਾਵਾਂ ਤੇ ਸਿੱਖ ਸਿਧਾਤਾਂ ਦੀ ਜਾਣਕਾਰੀ ਪ੍ਰਦਾਨ ਕਰ ਚੁੱਕੇ ਹਨ।

ਅੱਜ ਇਸ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਨਿੱਜੀ ਸਕੱਤਰ ਪ੍ਰਧਾਨ ਸਤਿਬੀਰ ਸਿੰਘ ਧਾਮੀ, ਸ਼ਹਿਬਾਜ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜ਼ਸਵਿੰਦਰ ਸਿੰਘ ਜੱਸੀ, ਸਾਬਕਾ ਸੂਚਨਾ ਅਧਿਕਾਰੀ ਗੁਰਬਚਨ ਸਿੰਘ, ਦਲਬੀਰ ਸਿੰਘ ਫੌਜੀ, ਨਰਿੰਦਰਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਰਣਧੀਰ ਸਿੰਘ, ਸਹਾਇਕ ਗਾਇਡ ਜਤਿੰਦਰਪਾਲ ਸਿੰਘ, ਤੇਜਿੰਦਰਪਾਲ ਸਿੰਘ ਤੇ ਜਰਮਨ ਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਦਿਲੀ ਮੁਬਾਕਰਬਾਦ ਅਤੇ ਵਧ-ਚੜ੍ਹ ਕੇ ਸੇਵਾ ਕਰਨ ਦੀ ਅਸੀਸ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ