Tuesday, March 17, 2026
BREAKING
ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ ਈਰਾਨ ਦੀ ਬਾਸੀਜ ਫੋਰਸ ਦਾ ਮੁਖੀ ! ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼ ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਪੰਜਾਬ

ਸੱਤ ਦਿਨਾਂ ਇੰਟਰਨਸ਼ਿਪ, ਕਰੀਅਰ ਗਾਈਡੈਂਸ ਅਤੇ ਰੋਜ਼ਗਾਰਯੋਗਤਾ ਟ੍ਰੇਨਿੰਗ ਪ੍ਰੋਗਰਾਮ ਦਾ ਸਫਲ ਸੰਪੰਨ

17 ਮਾਰਚ, 2026 05:19 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਵਿੱਚ ਐਨ.ਐੱਸ.ਐੱਸ. ਯੂਨਿਟ ਇੰਚਾਰਜ ਡਾ. ਹਰਦੀਪ ਕੌਰ ਅਤੇ ਪਲੇਸਮੈਂਟ ਸੈੱਲ ਇੰਚਾਰਜ ਪ੍ਰੋ. ਆਸਥਾ ਦੀ ਅਗਵਾਈ ਹੇਠ 9 ਮਾਰਚ 2026 ਤੋਂ 16 ਮਾਰਚ 2026 ਤੱਕ ਸੱਤ ਦਿਨਾਂ ਇੰਟਰਨਸ਼ਿਪ, ਕਰੀਅਰ ਗਾਈਡੈਂਸ ਅਤੇ ਰੋਜ਼ਗਾਰਯੋਗਤਾ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨੰਦੀ ਫਾਊਂਡੇਸ਼ਨ ਅਤੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਕੌਸ਼ਲ (Life Skills), ਸਾਫਟ ਸਕਿਲਜ਼ ਟ੍ਰੇਨਿੰਗ, ਇੰਟਰਵਿਊ ਦੀ ਤਿਆਰੀ, ਲਕਸ਼ ਨਿਰਧਾਰਨ (Goal Setting), ਸਮਾਂ ਪ੍ਰਬੰਧਨ (Time Management), ਏ.ਆਈ. ਚੈਟਬਾਕਸਜ਼, ਬੇਸਿਕ ਐਮ.ਐੱਸ. ਆਫਿਸ ਸਕਿਲਜ਼ ਅਤੇ ਐਕਸਲ ਫਾਰਮੂਲਿਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਟ੍ਰੇਨਰ ਮਿਸ ਬਲਜੀਤ ਕੌਰ ਨੇ ਸੱਤ ਦਿਨਾਂ ਤੱਕ ਵਿਦਿਆਰਥੀਆਂ ਨੂੰ ਵਿਭਿੰਨ ਵਿਸ਼ਿਆਂ ‘ਤੇ ਪ੍ਰਯੋਗਾਤਮਕ ਅਤੇ ਰੁਚਿਕਰ ਢੰਗ ਨਾਲ ਟ੍ਰੇਨਿੰਗ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਨਾਲ ਇੰਟਰਵਿਊ ਦਾ ਸਾਹਮਣਾ ਕਰਨ ਅਤੇ ਆਪਣੇ ਕਰੀਅਰ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ‘ਤੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਸਾਰੇ ਪ੍ਰੋਗਰਾਮ ਟ੍ਰੇਨਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਮਹੱਨਤ ਅਤੇ ਸਮਰਪਣ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ