Tuesday, April 28, 2026
BREAKING
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ

ਪੰਜਾਬ

ਸੱਤਰੰਗੀ ਪੀਂਘ ਗਰੁੱਪ ਖਰੜ ਵੱਲੋਂ 03 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਵੱਡੇ ਪੱਧਰ ਤੇ ਤੀਆਂ ਦਾ ਤਿਉਹਾਰ।

16 ਜੁਲਾਈ, 2025 04:20 PM

ਪ੍ਰੀਤ ਪੱਤੀ

ਖਰੜ: ਸੱਤਰੰਗੀ ਪੀਂਘ ਗਰੁੱਪ ਖਰੜ ਵੱਲੋਂ 03 ਅਗਸਤ ਨੂੰ ਵੱਡੇ ਪੱਧਰ ਤੇ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਸੱਤਰੰਗੀ ਪੀਂਘ ਗਰੁੱਪ ਦੇ ਪ੍ਰਬੰਧਕ ਹਰਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਗਰੁੱਪ ਵੱਲੋਂ ਬੀਤੇ ਕਈ ਸਾਲਾਂ ਤੋਂ ਸ਼ਹਿਰ ਵਿੱਚ ਤਿਉਹਾਰਾਂ ਨੂੰ ਵਿਸ਼ੇਸ਼ ਤੌਰ ਤੇ ਮਨਾਇਆ ਜਾਂਦਾ ਹੈ ਜਿਸ ਦੇ ਵਿੱਚ ਉਹਨਾਂ ਵੱਲੋਂ ਤੀਜ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਔਰਤਾਂ ਦੀ ਸ਼ਮੂਲੀਅਤ ਵਿੱਚ ਹੁੰਦੀ ਹੈ। ਉਨਾਂ ਦੱਸਿਆ ਕਿ ਇਸ ਵਾਰ ਵੀ ਸੱਤਰੰਗੀ ਪੀਂਘ ਗਰੁੱਪ ਦੇ ਮੈਂਬਰਾਂ ਨੇ ਮਿਲ ਕੇ ਮੁੱਖ ਪ੍ਰਬੰਧਕ ਨਾਲ ਸਲਾਹ ਮਸ਼ਵਰਾ ਕਰਕੇ ਤੀਜ ਦਾ ਤਿਉਹਾਰ ਦੇ ਪ੍ਰੋਗਰਾਮ ਨੂੰ 03 ਅਗਸਤ 2025 ਦਿਨ ਐਤਵਾਰ ਨੂੰ ਸ਼ਿਵਜੋਤ ਢਾਬਾ ਸਾਹਮਣੇ ਕੋਰਟ ਕੰਪਲੈਕਸ ਖਰੜ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਮਨਾਇਆ ਜਾਵੇਗਾ। ਉਨ੍ਹਾਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸ਼ਹਿਰ ਵਾਸੀਆਂ ਨੂੰ ਖੁੱਲਾ ਸੱਦਾ ਹੈ। ਉਨ੍ਹਾਂ ਦੱਸਿਆ ਕਿ ਅਲੋਪ ਹੋ ਰਹੇ ਤੀਆਂ ਦੇ ਵਿਰਸੇ ਨੂੰ ਸੰਭਾਲਣ ਲਈ ਹਰ ਸਾਲ ਦੀ ਤਰ੍ਹਾਂ ਤੀਆਂ ਮਨਾਉਣ ਜਾ ਰਹੇ ਹਾਂ ਇਹੋ ਜਿਹੇ ਪ੍ਰੋਗਰਾਮ ਤੁਹਾਡੇ ਵਰਗੀਆਂ ਧੀਆਂ, ਭੈਣਾਂ-ਮਾਵਾਂ ਨਾਲ ਹੀ ਸੋਭਦੇ ਹਨ। ਇਹ ਗਰੁੱਪ ਸਿਰਫ ਤੀਆਂ ਹੀ ਨਹੀਂ ਮਨਾਉਂਦਾ ਸਗੋਂ ਇੰਟਰਨੈਸ਼ਨਲ ਵੂਮੇਂਸ ਡੇ ਅਤੇ ਕਰਵਾ ਚੌਥ ਵੀ ਮਨਾਉਂਦੇ ਹਨ।ਉਹਨਾਂ ਦੱਸਿਆ ਕਿ ਤੀਆਂ ਦੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਲੱਬ ਦੇ ਸਾਰੇ ਹੀ ਮੈਂਬਰਾਂ ਵਿੱਚ ਤੀਆਂ ਨੂੰ ਲੈ ਕੇ ਉਤਸ਼ਾਹ ਵੇਖਣ ਯੋਗ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ