Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

19 ਜੁਲਾਈ, 2026 07:49 PM

ਖਰੜ (ਪ੍ਰੀਤ ਪੱਤੀ) : ਸਾਹਿਤਕ ਸੱਥ ਖਰੜ ਦੀ ਇਕੱਤਰਤਾ ਸਥਾਨਕ ਖਾਲਸਾ ਸਕੂਲ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਬਾਬੂ ਰਾਮ ਦੀਵਾਨਾ, ਫੈਸਲ ਖਾਨ ਅਤੇ ਅਮਰਜੀਤ ਕੌਰ ਮੋਰਿੰਡਾ ਸ਼ਾਮਿਲ ਹੋਏ।
ਤਰਸੇਮ ਸਿੰਘ ਕਾਲੇਵਾਲ ਦੇ ਧਾਰਮਿਕ ਗੀਤ ਉਪਰੰਤ ਗਾਇਕ ਗੁਰਵਿੰਦਰ ਗੁਰੀ ਨੇ ਹਰਮੋਨੀਅਮ 'ਤੇ ਖ਼ੂਬਸੂਰਤ ਗ਼ਜ਼ਲ ਪੇਸ਼ ਕੀਤੀ। ਇਸ ਉਪਰੰਤ ਜਨਾਬ ਫੈਸਲ ਖਾਨ ਨੇ ਗ਼ਜ਼ਲ ਬਾਰੇ ਵਿਸਥਾਰ ਪੂਰਵਕ ਗੱਲ ਕਰਦਿਆਂ ਗ਼ਜ਼ਲ ਵਿਚ ਵਰਤੇ ਜਾਂਦੇ ਤਕਨੀਕੀ ਸ਼ਬਦਾਂ, ਬਹਿਰਾਂ ਅਤੇ ਤਕਤੀਹ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਵਰਕਸ਼ਾਪ ਦੌਰਾਨ ਸਰੋਤਿਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਵਧੀਆ ਢੰਗ ਨਾਲ ਦਿੱਤੇ ਗਏ। ਕੁਲ ਮਿਲਾਕੇ ਗ਼ਜ਼ਲ ਦੇ ਸਿਖਿਆਰਥੀਆਂ ਲਈ ਇਹ ਵਰਕਸ਼ਾਪ ਬਹੁਤ ਲਾਹੇਵੰਦ ਸਾਬਿਤ ਹੋਈ।

ਬਾਅਦ ਵਿਚ ਚੱਲੇ ਕਵੀ ਦਰਬਾਰ ਵਿਚ ਜਸਵਿੰਦਰ ਸਿੰਘ ਕਾਈਨੌਰ, ਅਮਰਜੀਤ ਕੌਰ ਮੋਰਿੰਡਾ, ਫੈਸਲ ਖਾਨ, ਹਾਕਮ ਸਿੰਘ ਨੱਤਿਆਂ, ਕੇਸਰ ਸਿੰਘ ਇੰਸਪੈਕਟਰ, ਖ਼ੁਸ਼ੀ ਰਾਮ ਨਿਮਾਣਾ, ਬਲਦੇਵ ਸਿੰਘ ਬੁਰਜਾਂ, ਗੁਰਸ਼ਰਨ ਸਿੰਘ ਕਾਕਾ, ਪਿਆਰਾ ਸਿੰਘ ਰਾਹੀ, ਡਾ. ਰੂਪ ਸਾਗਰ, ਸੁਮਿੱਤਰ ਸਿੰਘ ਦੋਸਤ, ਦਲਬੀਰ ਸਿੰਘ ਸਰੋਆ, ਡਾ. ਰਵਿੰਦਰ ਸਿੰਘ ਲੁਬਾਣਾ ਮਨਜੀਤ ਪਾਲ ਸਿੰਘ, ਦਰਸ਼ਨ ਤਿਉਣਾ, ਜਸ਼ਨਦੀਪ ਸਿੱਧੂ, ਬੰਤ ਸਿੰਘ ਦੀਪ, ਭੁਪਿੰਦਰ ਸਿੰਘ ਭਾਗੋਮਾਜਰਾ, ਮਲਕੀਤ ਨਾਗਰਾ, ਬਲਵਿੰਦਰ ਢਿੱਲੋਂ, ਮਹਿੰਦਰ ਸਿੰਘ ਗੋਸਲਾਂ, ਸਰਬਜੀਤ ਸਿੰਘ ਪੱਡਾ, ਰਤਨ ਬਾਬਕ ਵਾਲਾ, ਨੀਲਮ ਨਾਰੰਗ, ਸੁਰਜੀਤ ਸਿੰਘ ਅਤੇ ਮਲਕੀਤ ਸਿੰਘ ਨੇ ਆਪੋ ਆਪਣੀਆਂ ਕਾਵਿ ਰਚਨਾਵਾਂ ਰਾਹੀਂ ਖੂਬ ਰੰਗ ਬੰਨ੍ਹਿਆ।
ਸੱਥ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੱਤਰਕਾਰ ਕਾਲ਼ਾ ਸਿੰਘ ਸੈਣੀ ਅਤੇ ਫੈਸਲ ਖਾਨ ਨੂੰ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਧਾਨਗੀ ਭਾਸ਼ਣ ਵਿਚ ਬੋਲਦਿਆਂ ਬਾਬੂ ਰਾਮ ਦੀਵਾਨਾ ਜੀ ਨੇ ਜਿੱਥੇ ਗ਼ਜ਼ਲ ਵਰਕਸ਼ਾਪ ਦੀ ਸਰਾਹਨਾ ਕੀਤੀ ਉਥੇ ਹਾਜ਼ਿਰ ਸ਼ਾਇਰਾਂ ਵੱਲੋਂ ਪੇਸ਼ ਕੀਤੀਆਂ ਰਚਨਾਵਾਂ ਬਾਰੇ ਗੱਲਬਾਤ ਕਰਦਿਆਂ ਪ੍ਰਸ਼ੰਸਾ ਕੀਤੀ ਅਤੇ ਆਪਣੀ ਇਕ ਗ਼ਜ਼ਲ ਵੀ ਤਰੰਨਮ ਵਿਚ ਪੇਸ਼ ਕੀਤੀ।
ਉਪਰੋਕਤ ਤੋਂ ਇਲਾਵਾ ਸੁਰਜੀਤ ਸੁਮਨ, ਰਾਮ ਸਰੂਪ , ਐਮ ਸੀ ਖਰੜ, ਆਦਿ ਨੇ ਵੀ ਸ਼ਿਰਕਤ ਕੀਤੀ। ਮੈਚ ਸੰਚਾਲਨ ਦੀ ਕਾਰਵਾਈ ਡਾ. ਰੂਪ ਸਾਗਰ ਵੱਲੋਂ ਬਾਖੂਬੀ ਨਿਭਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ