Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਬਾਜ਼ਾਰ

ਹਫ਼ਤੇ ਦੇ ਪਹਿਲੇ ਦਿਨ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਨਵੀਂਆਂ ਉਚਾਈਆਂ 'ਤੇ 1KG ਚਾਂਦੀ ਦੇ ਭਾਅ

22 ਦਸੰਬਰ, 2025 06:59 PM

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ (22 ਦਸੰਬਰ) ਨੂੰ ਚਾਂਦੀ ਦੇ ਭਾਅ ਰਿਕਾਰਡ ਪੱਧਰ 'ਤੇ ਪਹੁੰਚ ਗਏ। ਸੋਮਵਾਰ ਸਵੇਰੇ, MCX 'ਤੇ ਸੋਨੇ ਦੀਆਂ ਕੀਮਤਾਂ 1.01% ਭਾਵ 1,359 ਰੁਪਏ ਵਧ ਕੇ 1,35,555 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦੇ ਦੇਖੇ ਗਏ। ਸੋਨੇ ਦੇ ਨਾਲ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ਮਹੱਤਵਪੂਰਨ ਵਾਧਾ ਦੇਖਣ ਨੂੰ ਮਿਲਿਆ। MCX 'ਤੇ ਚਾਂਦੀ ਦੀਆਂ ਕੀਮਤਾਂ 2.72%, ਭਾਵ 5,661 ਰੁਪਏ ਵਧ ਕੇ 2,14,100 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਏ।

ਸੋਨਾ ਖਰੀਦਦੇ ਸਮੇਂ ਇਨ੍ਹਾਂ ਦੋ ਗੱਲਾਂ ਨੂੰ ਧਿਆਨ ਵਿੱਚ ਰੱਖੋ:
ਪ੍ਰਮਾਣਿਤ ਸੋਨਾ ਖਰੀਦੋ: ਹਮੇਸ਼ਾ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਹਾਲਮਾਰਕ ਨਾਲ ਪ੍ਰਮਾਣਿਤ ਸੋਨਾ ਖਰੀਦੋ। ਇਹ ਨੰਬਰ ਅਲਫਾਨਿਊਮੇਰਿਕ ਹੋ ਸਕਦਾ ਹੈ, ਜਾਂ ਇਸ ਤਰ੍ਹਾਂ ਕੁਝ ਹੋ ਸਕਦਾ ਹੈ: AZ4524। ਹਾਲਮਾਰਕਿੰਗ ਸੋਨੇ ਦੇ ਕੈਰੇਟ ਨੂੰ ਦਰਸਾਉਂਦੀ ਹੈ।

ਕੀਮਤ ਦੀ ਕਰਾਸ-ਚੈੱਕ ਕਰੋ: ਖਰੀਦ ਦੇ ਦਿਨ ਸੋਨੇ ਦੇ ਸਹੀ ਭਾਰ ਅਤੇ ਇਸਦੀ ਕੀਮਤ ਦੀ ਕਈ ਸਰੋਤਾਂ (ਜਿਵੇਂ ਕਿ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ) ਨਾਲ ਜਾਂਚ ਕਰੋ। ਸੋਨੇ ਦੀਆਂ ਕੀਮਤਾਂ 24 ਕੈਰੇਟ, 22 ਕੈਰੇਟ ਅਤੇ 18 ਕੈਰੇਟ ਦੇ ਆਧਾਰ 'ਤੇ ਵੱਖ-ਵੱਖ ਹੁੰਦੀਆਂ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!