Monday, September 28, 2026
BREAKING
• ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ • ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ • LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ • ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ • ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ • ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ ਪ੍ਰੀਖਿਆਵਾਂ ਵੀ ਮੁਲਤਵੀ • ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ • ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਬਾਜ਼ਾਰ

ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1000 ਅੰਕ ਹੇਠਾਂ ਡਿੱਗਾ ਸੈਂਸੈਕਸ, ਨਿਫਟੀ ਨੇ ਵੀ ਲਾਇਆ ਗੋਤਾ

28 ਸਤੰਬਰ, 2026 05:11 PM

ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ, ਭਾਰਤੀ ਰੁਪਏ ਦੀ ਘਟਦੀ ਕੀਮਤ ਅਤੇ ਗਲੋਬਲ ਬਾਂਡ ਯੀਲਡਜ਼ 'ਚ ਆਈ ਤੇਜ਼ੀ ਕਾਰਨ ਸੋਮਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਖੁੱਲ੍ਹਦੇ ਸਾਰ ਹੀ ਢਹਿ-ਢੇਰੀ ਹੋ ਗਿਆ। ਬਾਜ਼ਾਰ ਖੁੱਲ੍ਹਦਿਆਂ ਹੀ ਗੋਤਾ ਲਾ ਗਿਆ ਤੇ ਨਿਵੇਸ਼ਕ ਚਿੰਤਾ 'ਚ ਡੁੱਬ ਗਏ। ਖ਼ਬਰ ਲਿਖੇ ਜਾਣ ਸਮੇਂ ਸੈਂਸੈਕਸ 1000 ਅੰਕਾਂ ਤੋਂ ਵੱਧ ਦੀ ਗਿਰਾਵਟ ਨਾਲ 72,880 ਦੇ ਨੇੜੇ ਵਪੇਰ ਕਰ ਰਿਹਾ ਸੀ, ਜਦਕਿ ਨਿਫਟੀ 300 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ 22,831 'ਤੇ ਟ੍ਰੇਡ ਕਰ ਰਿਹਾ ਸੀ।

ਇਸ ਵੱਡੀ ਗਿਰਾਵਟ ਦੇ ਪਿੱਛੇ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਤੇਜ਼ੀ ਨੂੰ ਸਭ ਤੋਂ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਕੱਚਾ ਤੇਲ 2.17 ਫ਼ੀਸਦੀ ਦੇ ਉਛਾਲ ਨਾਲ 106.58 ਡਾਲਰ ਪ੍ਰਤੀ ਬੈਰਲ ਤੱਕ ਪੁੱਜ ਗਿਆ ਹੈ, ਜਿਸ ਮਗਰੋਂ ਪੂਰੀ ਦੁਨੀਆ 'ਚ ਤੇਲ ਦੀਆਂ ਕੀਮਤਾਂ ਵਧਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਦੂਜੇ ਪਾਸੇ ਸੋਨਾ 2.09 ਫ਼ੀਸਦੀ ਦੀ ਗਿਰਾਵਟ ਨਾਲ 4,195.30 ਡਾਲਰ 'ਤੇ ਆ ਗਿਆ ਹੈ।

ਸਭ ਤੋਂ ਵੱਧ ਗਿਰਾਵਟ ਨਿਫਟੀ ਪ੍ਰਾਈਵੇਟ ਬੈਂਕ (-1.02%), ਪੀ.ਐੱਸ.ਯੂ. ਬੈਂਕ (-0.95%), ਫਾਇਨਾਂਸ਼ੀਅਲ ਸਰਵਿਸਿਜ਼ (-0.93%), ਮੈਟਲ (-0.93%) ਅਤੇ ਐੱਫ.ਐੱਮ.ਸੀ.ਜੀ. (-0.89%) ਦੇ ਸ਼ੇਅਰਾਂ 'ਚ ਦੇਖੀ ਗਈ ਹੈ। ਡਾਕਟਰ ਰੈੱਡੀਜ਼ ਲੈਬਾਰਟਰੀਜ਼, ਟੀ.ਸੀ.ਐੱਸ. (TCS) ਅਤੇ ਐੱਸ.ਬੀ.ਆਈ. ਲਾਈਫ਼ ਦੇ ਸ਼ੇਅਰਾਂ 'ਚ ਮਾਮੂਲੀ ਤੇਜ਼ੀ ਦੇਖੀ ਗਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਇਲੈਕਟ੍ਰਾਨਿਕਸ ਮੰਗ ਅਤੇ ਨੀਤੀਗਤ ਸਮਰਥਨ ਨਾਲ ਵਧ ਰਿਹਾ ਸੈਮੀਕੰਡਕਟਰ ਖੇਤਰ

ਇਲੈਕਟ੍ਰਾਨਿਕਸ ਮੰਗ ਅਤੇ ਨੀਤੀਗਤ ਸਮਰਥਨ ਨਾਲ ਵਧ ਰਿਹਾ ਸੈਮੀਕੰਡਕਟਰ ਖੇਤਰ

ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2% ਦਾ ਵਾਧਾ

ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2% ਦਾ ਵਾਧਾ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ

ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ

ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ

ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ

ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ

ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ

ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ

2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ

2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ

ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ

ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ

ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ

ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ