Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਪੰਜਾਬ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

14 ਅਗਸਤ, 2026 05:54 PM

ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਹਮਲਿਆਂ ਤੋਂ ਨਾ ਤਾਂ ਉਹ ਪਹਿਲਾਂ ਡਰੇ ਸਨ ਅਤੇ ਨਾ ਹੀ ਹੁਣ ਡਰਨਗੇ। ਸੁਖਬੀਰ ਨੇ ਕਿਹਾ ਕਿ ਜਿਸ ਦੇ ਸਿਰ ਉਪਰ ਵਾਹਿਗੁਰੂ ਦਾ ਹੱਥ ਹੋਵੇ ਉਸ ਨੂੰ ਆਂਚ ਤੱਕ ਨਹੀਂ ਆ ਸਕਦੀ, ਕੋਈ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਗੁਰੂ ਸਾਹਿਬ ਨੇ ਮਿਹਰ ਕੀਤੀ। ਉਹ ਅਜਿਹੀਆਂ ਕਾਰਵਾਈਆਂ ਤੋਂ ਨਹੀਂ ਡਰਨਗੇ। ਸ਼੍ਰੋਮਣੀ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਤਰੱਕੀ, ਪੰਜਾਬ ਦੀ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ