Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

27 ਫ਼ਰਵਰੀ, 2026 09:21 PM

ਮਨੋਰੰਜਨ ਕਾਲੀਆ
ਨਵਾਂਸ਼ਹਿਰ: ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ। ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਐੱਲ.ਐਚ.ਵੀਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਂਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਂਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿੱਚ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕੀਤੀ। ਡਾ. ਹਰੀਸ਼ ਕਿਰਪਾਲ ਨੇ ਐੱਲ.ਐਚ.ਵੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਵਰਕਰਾਂ ਰਾਹੀਂ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਂਟ ਬਣਵਾਏ ਜਾਣ ਤਾਂ ਜੋ ਲੋਕ ਡਿਜ਼ਿਟਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਆਭਾ ਅਕਾਊਂਟ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਸੁਰੱਖਿਅਤ ਅਤੇ ਇਕ ਥਾਂ ਉਪਲਬੱਧ ਹੋਣਗੇ, ਜਿਸ ਨਾਲ ਇਲਾਜ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਨੇ ਸਾਰੇ ਫੀਲਡ ਸਟਾਫ਼ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ