Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

13 ਮਾਰਚ, 2026 07:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਂਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਂਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿੱਚ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕੀਤੀ।
 
ਡਾ. ਸਿੰਘ ਨੇ ਆਸ਼ਾ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਂਟ ਬਣਵਾਏ ਜਾਣ ਤਾਂ ਜੋ ਲੋਕ ਡਿਜ਼ਿਟਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਆਭਾ ਅਕਾਊਂਟ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਸੁਰੱਖਿਅਤ ਅਤੇ ਇਕ ਥਾਂ ਉਪਲਬੱਧ ਹੋਣਗੇ, ਜਿਸ ਨਾਲ ਇਲਾਜ ਵਿੱਚ ਸਹੂਲਤ ਮਿਲੇਗੀ।
 
ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੱਤਾ। 
 
ਇਸ ਮੀਟਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਬੀ ਵੇਦਾ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ