Tuesday, September 29, 2026
BREAKING
• ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ • ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਹਰਿਆਣਾ

ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

29 ਸਤੰਬਰ, 2026 06:13 PM

ਹਰਿਆਣਾ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੂੰ ਹੁਣ ਸਮੇਂ ਸਿਰ ਤਨਖ਼ਾਹ ਮਿਲੇਗੀ। ਸਿਹਤ ਵਿਭਾਗ ਨੇ ਇਸ ਸਬੰਧ ਵਿਚ ਸਖ਼ਤ ਰੁਖ਼ ਅਪਣਾਇਆ ਹੈ। NHA ਨੇ HKRN, NHM ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਨਖ਼ਾਹ ਹਰ ਮਹੀਨੇ 7 ਤਾਰੀਖ਼ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਫੰਡਾਂ ਦੀ ਉਪਲਬਧਤਾ ਨੂੰ ਲੈ ਕੇ ਬਿੱਲਾਂ ਦੀ ਪ੍ਰਕਿਰਿਆ ਅਤੇ ਭੁਗਤਾਨ ਸਥਿਤੀ ਦੀ ਰਿਪੋਰਟਿੰਗ ਤੱਕ ਸਮਾਂ-ਸੀਮਾਵਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ।

ਐਨਐਚਐਮ ਵਲੋਂ ਜਾਰੀ ਇਕ ਦਫ਼ਤਰੀ ਹੁਕਮ ਮੁਤਾਬਕ ਪਹਿਲਾਂ ਵੀ ਤਨਖ਼ਾਹਾਂ ਸਮੇਂ 'ਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਦੇਰੀ ਅਜੇ ਤੱਕ ਹੋ ਰਹੀ ਹੈ। ਇਸਦਾ ਮੁੱਖ ਕਾਰਨ ਬਿੱਲਾਂ ਦਾ ਦੇਰ ਨਾਲ ਜਮ੍ਹਾਂ ਕਰਵਾਉਣਾ ਅਤੇ ਉਨ੍ਹਾਂ ਦੀ ਪ੍ਰਕਿਰਿਆ ਵਿੱਚ ਦੇਰੀ ਹੋਣ ਦੀ ਸਮੱਸਿਆ ਸਾਹਮਣੇ ਆਈ ਹੈ। ਇਸ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੁਰਾਣੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਹੁਕਮਾਂ ਅਨੁਸਾਰ, ਵਿੱਤ ਅਤੇ ਲੇਖਾ ਨਿਰਦੇਸ਼ਕ ਇਹ ਯਕੀਨੀ ਬਣਾਉਣਗੇ ਕਿ ਹਰੇਕ ਜ਼ਿਲ੍ਹੇ ਵਿੱਚ ਹਰ ਮਹੀਨੇ ਦੀ 25 ਤਰੀਕ ਤੱਕ ਲੋੜੀਂਦੇ ਫੰਡ ਉਪਲਬਧ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਮਿਸ਼ਨ ਡਾਇਰੈਕਟਰ, NHM ਨੂੰ ਫੰਡ ਦੀ ਸਥਿਤੀ ਬਾਰੇ ਸੂਚਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਡਾਇਰੈਕਟਰ ਐਡਮਿਨ, ਡੀਡੀਓ ਅਤੇ ਡੀਡੀ ਬਿੱਲ ਸ਼ਾਖਾ ਨੂੰ ਐਚਕੇਆਰਐਨਐਲ ਅਤੇ ਐਨਐਚਐਮ ਕੰਟਰੈਕਟ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨਾਲ ਸਬੰਧਤ ਤਨਖਾਹ ਬਿੱਲ ਸਮੇਂ ਸਿਰ ਜਮ੍ਹਾਂ ਕਰਾਉਣ ਅਤੇ ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਰ ਮਹੀਨੇ ਦੀ 7 ਤਰੀਕ ਤੱਕ ਤਨਖਾਹਾਂ ਜਾਰੀ ਹੋਣ ਤੋਂ ਬਾਅਦ ਅੱਠਵੀਂ ਤਰੀਕ ਤੱਕ ਮਿਸ਼ਨ ਡਾਇਰੈਕਟਰ ਨੂੰ ਸਥਿਤੀ ਦੀ ਰਿਪੋਰਟ ਕਰਨੀ ਲਾਜ਼ਮੀ ਹੈ। ਵਿੱਤ ਅਤੇ ਲੇਖਾ ਨਿਰਦੇਸ਼ਕ ਅਤੇ ਰਾਜ ਵਿੱਤ ਪ੍ਰਬੰਧਕ ਇਸ ਲਈ ਜ਼ਿੰਮੇਵਾਰ ਹੋਣਗੇ। ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਕਿਸੇ ਵੀ ਦੇਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

Have something to say? Post your comment

ਅਤੇ ਹਰਿਆਣਾ ਖਬਰਾਂ

3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ

3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ

ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ

ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ

ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ

ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ

ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ

ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ

ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ

ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ

ਹਰਿਆਣਾ ਦੇ ਪੰਚਕੂਲਾ ਵਿਚ ਇਕ ਲੜਕੀ ਸਮੇਤ ਤਿੰਨ ਦੀ ਮੌਤ

ਹਰਿਆਣਾ ਦੇ ਪੰਚਕੂਲਾ ਵਿਚ ਇਕ ਲੜਕੀ ਸਮੇਤ ਤਿੰਨ ਦੀ ਮੌਤ

ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ

ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ

ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼

ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼

ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ ₹1,129 ਕਰੋੜ ਰੁਪਏ

35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ ₹1,129 ਕਰੋੜ ਰੁਪਏ