Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਹਰ ਲਗਾਇਆ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਅਨਮੋਲ ਤੋਹਫ਼ਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

05 ਜੂਨ, 2026 07:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕੇਂਦਰ ਵਿੱਚ ਭਰਤੀ ਨਸ਼ਾ ਪੀੜਤਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਅਟੈਂਡੈਂਟਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ।
 
ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦੀ ਥੀਮ "ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ।" ਹੈ, ਜੋ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਕੁਦਰਤ-ਅਧਾਰਿਤ ਹੱਲਾਂ ਨੂੰ ਅਪਣਾਉਣ ਦਾ ਸੰਦੇਸ਼ ਦਿੰਦੀ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਸਿਰਫ਼ ਸਰਕਾਰੀ ਸੰਸਥਾਵਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਊਰਜਾ ਦੀ ਬੱਚਤ ਕਰਨ ਵਰਗੇ ਉਪਰਾਲੇ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਹਾਜ਼ਰੀਨ ਨੂੰ ਵਾਤਾਵਰਨ ਪੱਖੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤਮੰਦ ਵਾਤਾਵਰਨ ਹੀ ਸਿਹਤਮੰਦ ਸਮਾਜ ਦੀ ਬੁਨਿਆਦ ਹੈ। ਉਨ੍ਹਾਂ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਆਦਤਾਂ ਅਪਣਾਉਣ ਦੀ ਅਪੀਲ ਕੀਤੀ।
 
ਸਮਾਗਮ ਦੌਰਾਨ ਵਾਤਾਵਰਨ ਸੁਰੱਖਿਆ ਸਬੰਧੀ ਜਾਗਰੂਕਤਾ ਸੰਦੇਸ਼ ਦਿੱਤੇ ਗਏ ਅਤੇ ਅੰਤ ਵਿੱਚ ਪਰਿਵਾਰਕ ਮੈਂਬਰਾਂ ਤੇ ਅਟੈਂਡੈਂਟਾਂ ਨੂੰ ਪੌਦੇ ਵੰਡ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
 
ਇਸ ਮੌਕੇ ਹੋਰਨਾਂ ਤੋੰ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਮਨੋਵਿਗਿਆਨੀ ਡਾ ਸੰਦੀਪ ਬਾਂਗੜ, ਮੈਡੀਕਲ ਅਫਸਰ ਡਾ ਰਮਨ ਕੁਮਾਰ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ