Monday, May 04, 2026
BREAKING
ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178 ਕਰੋੜ ਦੀ ਜਾਇਦਾਦ ਜ਼ਬਤ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ ਰਿਕਾਰਡ ਤੋੜ ਜਿੱਤ ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS ਬਾਬੂ ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ ਹੋ ਜਾਣਗੀਆਂ ਕੇਂਦਰ ਦੀਆਂ ਇਹ 7 ਵੱਡੀਆਂ ਯੋਜਨਾਵਾਂ ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੰਜਾਬ

ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ

04 ਮਈ, 2026 08:02 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਆਰ.ਟੀ.ਓ. ਹਰਕਰਮ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਜ਼ਿਲ੍ਹਾ ਕਪੂਰਥਲਾ ਵਿਖੇ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਫਗਵਾੜਾ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਸਨ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ