Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਹਰਜੋਤ ਬੈਂਸ ਦਾ ਸੁਖਬੀਰ ਨੂੰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ ਪੱਤਾ ਵੀ ਨਹੀਂ ਹਿੱਲ ਸਕਦਾ

22 ਜੂਨ, 2025 05:47 PM

ਚੰਡੀਗੜ੍ਹ : ਪੰਜਾਬ 'ਚ ਪਾਵਰ ਟਰਾਂਸਫਰ ਵਿਵਾਦ 'ਤੇ ਆਮ ਆਦਮੀ ਪਾਰਟੀ ਵਲੋਂ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਗਿਆ ਹੈ। ਇਸ ਬਾਰੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਸਾਰੇ ਹੱਕ ਆਪਣੇ ਹੋਟਲਾਂ, ਫਾਰਮ ਹਾਊਸਾਂ ਅਤੇ ਜ਼ਮੀਨਾਂ ਕਰਕੇ ਹਮੇਸ਼ਾ ਵੇਚੇ ਹਨ। ਇਸ ਤਰ੍ਹਾਂ ਦਾ ਸ਼ਖ਼ਸ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕ ਰਿਹਾ ਹੈ। ਉਹ ਸਰਕਾਰ ਜਿਹੜੀ ਦਿਨ ਰਾਤ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਮਿਹਨਤ ਕਰ ਰਹੀ ਹੈ। ਮਾਨ ਸਰਕਾਰ ਦਾ ਇੱਕੋ ਸੁਫ਼ਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਅਤੇ ਸੂਬੇ 'ਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ। ਹਰਜੋਤ ਬੈਂਸ ਨੇ ਦੱਸਿਆ ਕਿ ਪੂਰੇ ਦੇਸ਼ 'ਚ ਇਕ ਮਾਡਲ ਚੱਲ ਰਿਹਾ ਹੈ, ਜਿੱਥੇ ਸਾਰੀਆਂ ਲੈਂਡ ਅਥਾਰਟੀਜ਼ ਦੇ ਚੇਅਰਮੈਨ ਚੀਫ ਸੈਕਟਰੀ ਹੁੰਦੇ ਹਨ ਪਰ ਪੰਜਾਬ 'ਚ ਵੀ ਹੁਣ ਅਸੀਂ ਇਹ ਪਾਵਰ ਚੀਫ ਸੈਕਟਰੀ ਨੂੰ ਦੇ ਦਿੱਤੀ ਹੈ ਤਾਂ ਜੋ ਪੰਜਾਬ ਤਰੱਕੀ ਕਰੇ ਅਤੇ ਪੰਜਾਬ 'ਚ ਇਨਵੈਸਮੈਂਟ ਆਵੇ।

ਉਨ੍ਹਾਂ ਕਿਹਾ ਕਿ ਚੇਅਰਮੈਨ ਦੀ ਪਾਵਰ ਚੀਫ ਸੈਕਟਰ ਨੂੰ ਦੇਣ ਨਾਲ ਹੁਣ ਜਲਦੀ ਪੰਜਾਬ ਦੇ ਸਾਰੇ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ ਪੱਤਾ ਵੀ ਨਹੀਂ ਹਿੱਲ ਸਕਦਾ। ਉਹ ਸਾਡੇ ਮੁੱਖ ਮੰਤਰੀ ਹਨ ਅਤੇ ਹਰ ਪੰਜਾਬੀ ਦੇ ਦਿਲ 'ਤੇ ਰਾਜ ਕਰਦੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਬੇਤੁਕੀ ਬਿਆਨਬਾਜ਼ੀ ਨਾ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬ ਦੀ ਫ਼ਿਕਰ ਨਾ ਕੱਲ੍ਹ ਸੀ, ਨਾ ਅੱਜ ਹੈ ਅਤੇ ਨਾ ਕਦੇ ਹੋ ਸਕਦੀ ਹੈ। ਇਸ ਲਈ ਉਹ ਸਾਨੂੰ ਆਪਣਾ ਕੰਮ ਕਰ ਲੈਣ ਦੇਣ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਫ਼ਾਇਦੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਹ ਪੂਰੇ ਦੇਸ਼ 'ਚ ਇਕ ਅਜਿਹੇ ਸੂਬੇ ਦੀ ਉਦਾਹਰਣ ਦੇਣ, ਜਿੱਥੇ ਚੇਅਰਮੈਨ ਮੁੱਖ ਮੰਤਰੀ ਹੋਵੇ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਵਲੋਂ ਪਾਵਰ ਟਰਾਂਸਫਰ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਲਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹਰਜੋਤ ਬੈਂਸ ਵਲੋਂ ਉਨ੍ਹਾਂ ਨੂੰ ਕਰਾਰ ਜਵਾਬ ਦਿੱਤਾ ਗਿਆ ਹੈ।

ਪੜ੍ਹੋ ਪੂਰਾ ਮਾਮਲਾ
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਕੈਬਨਿਟ ਮੀਟਿੰਗ 'ਚ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਦੀ ਧਾਰਾ-29 (3) 'ਚ ਸੋਧ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਹਿਲਾਂ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਬੋਰਡ 'ਚ ਆਉਣ ਵਾਲੀਆਂ ਸਾਰੀਆਂ ਅਥਾਰਟੀਜ਼ ਦੇ ਚੇਅਰਮੈਨ ਮੁੱਖ ਮੰਤਰੀ ਹੁੰਦੇ ਸਨ। ਹੁਣ ਇਨ੍ਹਾਂ ਅਥਾਰਟੀਜ਼ ਦੀ ਪਾਵਰ ਚੀਫ ਸੈਕਟਰੀ ਨੂੰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ