Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

ਹਰਸ਼ਵਰਧਨ–ਸੋਨਮ ਦੀ ਜੋੜੀ ਨੇ ਬਾਕਸ ਆਫਿਸ 'ਤੇ ਮਚਾਈ ਧੂਮ, ₹101 ਕਰੋੜ ਦੀ ਕਮਾਈ ਨਾਲ ‘ਦੀਵਾਨੀਅਤ’ ਸੁਪਰਹਿੱਟ

03 ਨਵੰਬਰ, 2025 05:06 PM

ਨਵੀਂ ਦਿੱਲੀ : ਹਰਸ਼ਵਰਧਨ ਰਾਣੇ ਅਤੇ ਸੋਨਮ ਬਾਜਵਾ ਅਭਿਨੀਤ ਫਿਲਮ ‘ਏਕ ਦੀਵਾਨੇ ਕੀ ਦੀਵਾਨੀਅਤ’ ਨੇ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕੀਤੀ ਹੈ। ਫਿਲਮ ਨੇ ਵਿਸ਼ਵ ਪੱਧਰ 'ਤੇ ₹101.1 ਕਰੋੜ ਦੀ ਕਮਾਈ ਕਰਕੇ 100 ਕਰੋੜ ਕਲੱਬ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਦੇਸ਼ ਵਿੱਚ ਇਸਨੇ ₹86.1 ਕਰੋੜ, ਜਦਕਿ ਵਿਦੇਸ਼ਾਂ ਵਿੱਚ ₹15 ਕਰੋੜ ਦੀ ਕਮਾਈ ਕੀਤੀ।

ਮਿਲਾਪ ਜ਼ਵੇਰੀ ਦੇ ਨਿਰਦੇਸ਼ਨ ਹੇਠ ਬਣੀ ਇਹ ਰੋਮਾਂਟਿਕ ਡਰਾਮਾ ਫਿਲਮ 2 ਅਕਤੂਬਰ ਨੂੰ ਰਿਲੀਜ਼ ਹੋਈ ਸੀ। ਫਿਲਮ ਵਿੱਚ ਹਰਸ਼ਵਰਧਨ ਰਾਣੇ ਨੇ ਇਕ ਰਾਜਨੀਤਿਕ ਨੇਤਾ ਵਿਕਰਮਾਦਿਤਿਆ ਦਾ ਕਿਰਦਾਰ ਨਿਭਾਇਆ ਹੈ, ਜੋ ਇੱਕ ਮਜ਼ਬੂਤ ਇਰਾਦੇ ਵਾਲੀ ਫ਼ਿਲਮ ਸਟਾਰ ਅਦਾ ਰੰਧਾਵਾ (ਸੋਨਮ ਬਾਜਵਾ) ਨਾਲ ਪਿਆਰ ਕਰ ਬੈਠਦਾ ਹੈ। ਫਿਲਮ ਦੇ ਗੀਤ ਅਤੇ ਭਾਵੁਕ ਦ੍ਰਿਸ਼ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਹੇ ਹਨ।

ਰਾਣੇ ਨੇ ਆਪਣੇ ਇੰਸਟਾਗ੍ਰਾਮ 'ਤੇ ਫਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ, “ਮਿਲਿਆ ਪੂਰੀ ਦੁਨੀਆ ਦਾ ਪਿਆਰ, ਦਿਵਾਨਿਆਂ ਨੇ ਕੀਤੇ 100 ਕਰੋੜ ਪਾਰ — ‘ਏਕ ਦੀਵਾਨੇ ਕੀ ਦੀਵਾਨੀਅਤ’ ਅਜੇ ਵੀ ਸਿਨੇਮਾਘਰਾਂ ਵਿਚ ਚੱਲ ਰਹੀ ਹੈ, ਆਪਣੀਆਂ ਟਿਕਟਾਂ ਬੁੱਕ ਕਰੋ।” ਇਹ ਫਿਲਮ ਅੰਸ਼ੁਲ ਗਰਗ ਦੇ ਡੇਸੀ ਮਿਊਜ਼ਿਕ ਫੈਕਟਰੀ ਬੈਨਰ ਹੇਠ ਤਿਆਰ ਕੀਤੀ ਗਈ ਹੈ ਅਤੇ ਰਾਘਵ ਸ਼ਰਮਾ ਇਸ ਦੇ ਕੋ-ਪ੍ਰੋਡਿਸਰ ਹਨ।

ਇਹ ਰੋਮਾਂਟਿਕ ਫਿਲਮ ਆਯੁਸ਼ਮਾਨ ਖੁਰਾਨਾ ਅਤੇ ਰਸ਼ਮਿਕਾ ਮੰਦਾਨਾ ਦੀ ‘ਥਾਮਾ’ ਨਾਲ ਇੱਕੋ ਦਿਨ ਰਿਲੀਜ਼ ਹੋਈ ਸੀ। ਜਦਕਿ ‘ਥਾਮਾ’ ਮੈੱਡੌਕ ਹਾਰਰ ਕਾਮੇਡੀ ਯੂਨੀਵਰਸ ਦਾ ਹਿੱਸਾ ਹੈ, ‘ਏਕ ਦੀਵਾਨੇ ਕੀ ਦੀਵਾਨੀਅਤ’ ਨੇ ਆਪਣੀ ਪਿਆਰ ਭਰੀ ਕਹਾਣੀ ਅਤੇ ਮਿਊਜ਼ਿਕ ਨਾਲ ਦਰਸ਼ਕਾਂ ਦੇ ਦਿਲ ਜਿੱਤ ਲਏ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼