Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

ਹਰਿਆਣਾ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ ! ਜਾਣੋ ਕਦੋਂ ਪੈਣਗੀਆਂ ਵੋਟਾਂ

13 ਅਪ੍ਰੈਲ, 2026 08:04 PM

ਚੰਡੀਗੜ੍ਹ : ਹਰਿਆਣਾ 'ਚ 7 ਨਗਰ ਨਿਗਮਾਂ ਦੀਆਂ ਆਮ ਚੋਣਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ 528 ਅਹੁਦਿਆਂ 'ਤੇ ਜ਼ਿਮਨੀ ਚੋਣਾਂ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ ਗਿਆ। ਰਾਜ ਚੋਣ ਕਮਿਸ਼ਨਰ ਦੇਵੇਂਦਰ ਕਲਿਆਣ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਵੋਟਾਂ 10 ਮਈ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 13 ਮਈ ਨੂੰ ਕਰਵਾਈ ਜਾਵੇਗੀ। ਚੋਣਾਂ ਦੇ ਐਲਾਨ ਦੇ ਨਾਲ ਹੀ ਸੰਬੰਧਤ ਖੇਤਰਾਂ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨੀਪਤ, ਪੰਚਕੂਲਾ ਅਤੇ ਅੰਬਾਲਾ ਨਗਰ ਨਿਗਮ, ਰੇਵਾੜੀ ਨਗਰ ਪ੍ਰੀਸ਼ਦ ਅਤੇ ਉਕਲਾਨਾ, ਧਾਰੂਹੇੜਾ ਅਤੇ ਸਾਂਪਲਾ ਨਗਰ ਪਾਲਿਕਾ 'ਚ ਚੋਣਾਂ ਕਰਵਾਈਆਂ ਜਾਣਗੀਆਂ। ਮੇਅਰ ਅਤੇ ਚੇਅਰਮੈਨ ਦੀਆਂ ਚੋਣਾਂ ਸਿੱਧੇ ਜਨਤਾ ਵਲੋਂ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 21 ਅਪ੍ਰੈਲ ਤੋਂ ਸ਼ੁਰੂ ਹੋਵੇਗੀ।

ਇਸ ਵਾਰ ਵੋਟਿੰਗ ਈਵੀਐੱਮ ਦੇ ਮਾਧਿਅਮ ਨਾਲ ਹੋਵੇਗਾ ਪਰ ਵੀਵੀਪੈਟ ਮਸ਼ੀਨਾਂ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ। ਨਾਲ ਹੀ ਪਹਿਲੀ ਵਾਰ 'ਨੋਟਾ' ਦਾ ਵਿਕਲਪ ਉਪਲੱਬਧ ਰਹੇਗਾ, ਹਾਲਾਂਕਿ ਇਸ ਦੇ ਚੋਣ ਨਤੀਜੇ ਪ੍ਰਭਾਵਿਤ ਨਹੀਂ ਹੋਣਗੇ। ਚੋਣ ਡਿਊਟੀ 'ਚ ਤਾਇਨਾਤ ਕਰਮਚਾਰੀਆਂ ਨੂੰ ਹੁਣ ਕੇਂਦਰੀ ਚੋਣ ਕਮਿਸ਼ਨ ਦੇ ਮਾਪਦੰਡਾਂ ਦੇ ਅਨੁਰੂਪ ਮਾਣ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਪੰਚਾਇਤੀ ਰਾਜ ਸੰਸਥਾਵਾਂ ਦੇ ਅਧੀਨ ਪਾਨੀਪਤ, ਕਰਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਇਕ-ਇਕ ਵਾਰਡ, 12 ਬਲਾਕ ਕਮੇਟੀ ਮੈਂਬਰ, 29 ਸਰਪੰਚ ਅਤੇ 485 ਪੰਚ ਅਹੁਦਿਆਂ ਲਈ 10 ਮਈ ਨੂੰ ਵੋਟਿੰਗ ਕਰਵਾਈ ਜਾਵੇਗੀ। ਇਨ੍ਹਾਂ ਅਹੁਦਿਆਂ ਲਈ ਵੋਟਾਂ ਦੀ ਗਿਣਤੀ ਉਸੇ ਦਿਨ ਪੂਰੀ ਕਰ ਕੇ ਨਤੀਜੇ ਐਲਾਨ ਦਿੱਤੇ ਜਾਣਗੇ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ