Wednesday, April 08, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਹਰਿਆਣਾ

ਹਰਿਆਣਾ 'ਚ ਲੱਗੇ ਭੂਚਾਲ ਦੇ ਝਟਕੇ, ਡਰ ਕੇ ਘਰਾਂ ਤੇ ਦੁਕਾਨਾਂ ਤੋਂ ਬਾਹਰ ਨਿਕਲੇ ਲੋਕ

14 ਜਨਵਰੀ, 2026 06:53 PM

ਚੰਡੀਗੜ੍ਹ : ਹਰਿਆਣਾ ਦੇ ਸੋਨੀਪਤ ਅਤੇ ਉਸ ਦੇ ਨੇੜੇ-ਤੇੜੇ ਦੇ ਖੇਤਰਾਂ 'ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਅਚਾਨਕ ਭੂਚਾਲ ਦੇ ਝਟਕਿਆਂ ਨਾਲ ਲੋਕਾਂ 'ਚ ਡਰ ਫੈਲ ਗਿਆ ਅਤੇ ਕਈ ਲੋਕ ਘਬਰਾ ਕੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਸੋਨੀਪਤ ਜ਼ਿਲ੍ਹੇ 'ਚ ਸੀ ਅਤੇ ਇਹ ਜ਼ਮੀਨ ਤੋਂ ਕਰੀਬ 5 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਨਾਲ ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਸ ਤੋਂ ਪਹਿਲਾਂ 21 ਦਸੰਬਰ ਨੂੰ ਵੀ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਦੌਰਾਨ ਦੁਪਹਿਰ 12.13 ਵਜੇ ਭੂਚਾਲ ਆਇਆ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 3.3 ਮਾਪੀ ਗਈ ਸੀ ਅਤੇ ਉਸ ਦਾ ਕੇਂਦਰ ਝੱਜਰ 'ਚ ਹੀ ਸੀ। 

Have something to say? Post your comment

ਅਤੇ ਹਰਿਆਣਾ ਖਬਰਾਂ

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ

'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ

ਗੋਲੀਬਾਰੀ ਦੀ ਆਵਾਜ਼ ਨਾਲ ਕੰਬਿਆ ਹਰਿਆਣਾ ਦਾ ਇਹ ਸ਼ਹਿਰ, ਮੋਬਾਈਲ ਦੁਕਾਨ 'ਤੇ ਫਾਇਰਿੰਗ ਕਰ ਦੌੜੇ ਬਦਮਾਸ਼

ਗੋਲੀਬਾਰੀ ਦੀ ਆਵਾਜ਼ ਨਾਲ ਕੰਬਿਆ ਹਰਿਆਣਾ ਦਾ ਇਹ ਸ਼ਹਿਰ, ਮੋਬਾਈਲ ਦੁਕਾਨ 'ਤੇ ਫਾਇਰਿੰਗ ਕਰ ਦੌੜੇ ਬਦਮਾਸ਼

PM ਪੋਸ਼ਣ ਯੋਜਨਾ: ਹਰਿਆਣਾ ਦੇ 14.8 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ

PM ਪੋਸ਼ਣ ਯੋਜਨਾ: ਹਰਿਆਣਾ ਦੇ 14.8 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ ਦਰਾਂ 'ਚ 5% ਦਾ ਵਾਧਾ

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ ਦਰਾਂ 'ਚ 5% ਦਾ ਵਾਧਾ

HSGMC ਨੂੰ ਵੱਡਾ ਝਟਕਾ: ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕੀਤਾ ਬਜਟ

HSGMC ਨੂੰ ਵੱਡਾ ਝਟਕਾ: ਜੁਡੀਸ਼ੀਅਲ ਕਮਿਸ਼ਨ ਨੇ ਰੱਦ ਕੀਤਾ ਬਜਟ

CM ਨਾਇਬ ਸਿੰਘ ਸੈਣੀ ਦੀ ਚੰਡੀਗੜ੍ਹ ਰਿਹਾਇਸ਼ 'ਚ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ

CM ਨਾਇਬ ਸਿੰਘ ਸੈਣੀ ਦੀ ਚੰਡੀਗੜ੍ਹ ਰਿਹਾਇਸ਼ 'ਚ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ ਮਗਰੋਂ ਘਰ ਪਹੁੰਚ ਗਈ ਮਦਦ

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ ਮਗਰੋਂ ਘਰ ਪਹੁੰਚ ਗਈ ਮਦਦ

ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ 'ਤੇ ਕੰਮ ਕੀਤਾ : ਨਾਇਬ ਸੈਣੀ

ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ 'ਤੇ ਕੰਮ ਕੀਤਾ : ਨਾਇਬ ਸੈਣੀ

ਸਵਦੇਸ਼ੀ ਮੇਲੇ 'ਚ ਪੀਲੀ ਪੱਗ ਬੰਨ੍ਹ ਪੁੱਜੇ ਨਾਇਬ ਸਿੰਘ ਸੈਣੀ, ਪੰਜਾਬ ਦੇ ਹਾਲਾਤਾਂ ਬਾਰੇ ਜਤਾਈ ਚਿੰਤਾ

ਸਵਦੇਸ਼ੀ ਮੇਲੇ 'ਚ ਪੀਲੀ ਪੱਗ ਬੰਨ੍ਹ ਪੁੱਜੇ ਨਾਇਬ ਸਿੰਘ ਸੈਣੀ, ਪੰਜਾਬ ਦੇ ਹਾਲਾਤਾਂ ਬਾਰੇ ਜਤਾਈ ਚਿੰਤਾ