Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਹਰਿਆਣਾ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

10 ਜੁਲਾਈ, 2026 06:24 PM

ਚੰਡੀਗੜ੍ਹ : ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ-ਸੰਚਾਲਿਤ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਜ਼ਾਰਾਂ ਕਰੋੜਾਂ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਦੌਰਾ ਹਰਿਆਣਾ ਦੇ ਵਿਕਾਸ 'ਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗਾ। 

ਜੀਂਦ 'ਚ ਆਯੋਜਿਤ ਪ੍ਰੈੱਸ ਵਾਰਤਾ 'ਚ ਕ੍ਰਿਸ਼ਨ ਕੁਮਾਰ ਬੇਦੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਐਕਲਵਯ ਸਟੇਡੀਅਮ ਦੇ ਸਾਹਮਣੇ ਸਥਿਤ ਮੈਦਾਨ 'ਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਵਰਚੁਅਲ ਮਾਧਿਅਮ ਨਾਲ ਰਾਜ ਦੇ ਵੱਖ-ਵੱਖ ਹਿੱਸਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਭਿਵਾਨੀ ਅਤੇ ਨਾਰਨੌਲ 'ਚ ਬਣੇ 2 ਨਵੇਂ ਸ਼੍ਰੀਰਾਮ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਗੇ। ਨਾਲ ਹੀ 10 ਕਿਲੋਮੀਟਰ ਲੰਬੇ ਕੁਰੂਕੁਸ਼ੇਤਰ ਐਲੀਵੇਟੇਡ ਰੇਲਵੇ ਟਰੈਕ ਦਾ ਵੀ ਉਦਘਾਟਨ ਕਰਨਗੇ, ਜਿਸ ਨਾਲ ਰੇਲਵੇ ਫਾਟਕਾਂ 'ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਅੰਬਾਲਾ-ਕਾਲਾ ਅੰਬ ਗ੍ਰੀਨਫੀਲਡ ਫੋਰਲੇਨ ਕੋਰੀਡੋਰ, ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਦੇ ਹਰਿਆਣਾ ਭਾਗ, ਜੀਂਦ-ਗੋਹਾਨਾ ਐੱਨ-ਐੱਚ-352ਏ, ਹਿਸਾਰ-ਬਰਵਾਲਾ ਫੋਰਲੇਨ ਸੜਕ ਅਤੇ ਬੀਕਾਨੇਰ-ਸਿਵਾਨੀ-ਸੋਨੀਪਤ ਸੜਕ ਪ੍ਰਾਜੈਕਟ ਦੇ ਵਿਸਥਾਰ ਦਾ ਉਦਘਾਟਨ ਕੀਤਾ ਜਾਵੇਗਾ। ਉੱਥੇ ਹੀ ਕੁਰੂਕੁਸ਼ੇਤਰ ਦੇ ਆਧੁਨਿਕ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਹਰਿਆਣਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਸਿਹਤ ਸੇਵਾਵਾਂ ਬਿਹਤਰ ਹੋਣਗੀਆਂ ਅਤੇ ਸੜਕ ਤੇ ਟਰਾਂਸਪੋਰਟ ਸੰਪਰਕ 'ਚ ਸੁਧਾਰ ਆਏਗਾ। ਨਾਲ ਹੀ ਉਦਯੋਗਿਕ ਅਤੇ ਵਪਾਰਕ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ

ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ