Sunday, May 31, 2026
BREAKING
ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਹਰਿਆਣਾ

ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

31 ਮਈ, 2026 07:01 PM

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਆਸ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਸਮਾਜਿਕ ਅਤੇ ਅਧਿਆਤਮਿਕ ਵਿਸ਼ਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਬਿਆਸ ਦੇ ਨਿਰੰਤਰ ਯਤਨਾਂ ਅਤੇ ਮਨੁੱਖਤਾ ਦੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਡੇਰੇ ਵੱਲੋਂ ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸੁਧਾਰਾਂ ਲਈ ਕੀਤੇ ਜਾ ਰਹੇ ਯਤਨ ਸਮੁੱਚੀ ਲੋਕਾਈ ਲਈ ਪ੍ਰੇਰਨਾਦਾਇਕ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਮਾਜ ਸੇਵਾ, ਅਧਿਆਤਮਿਕ ਜਾਗਰੂਕਤਾ ਅਤੇ ਮਨੁੱਖੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਨਿਰਸਵਾਰਥ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਡੇਰੇ ਦੀਆਂ ਗਤੀਵਿਧੀਆਂ ਨੇ ਹਮੇਸ਼ਾ ਹੀ ਮਨੁੱਖਤਾ ਦੇ ਭਲੇ ਦਾ ਮਾਰਗ ਦਰਸਾਇਆ ਹੈ।

ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਾਲੇ ਸਮਾਜਿਕ ਸਮਾਨਤਾ, ਨੈਤਿਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਜਨਹਿਤ ਨਾਲ ਜੁੜੇ ਭਖਦੇ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਨੇ ਮਾਨਵਤਾ ਦੀ ਨਿਰੰਤਰ ਸੇਵਾ ਪ੍ਰਤੀ ਡੇਰਾ ਬਿਆਸ ਦੀ ਵਚਨਬੱਧਤਾ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਿਆ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਹ ਸੰਸਥਾ ਇਸੇ ਤਰ੍ਹਾਂ ਮਨੁੱਖਤਾ ਦੇ ਉਥਾਨ ਲਈ ਕੰਮ ਕਰਦੀ ਰਹੇਗੀ।

Have something to say? Post your comment

ਅਤੇ ਹਰਿਆਣਾ ਖਬਰਾਂ

ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ

ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ