Friday, July 10, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਹਰਿਆਣਾ

ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ

05 ਮਈ, 2026 06:18 PM

ਨਵੀਂ ਦਿੱਲੀ : ਪੱਛਮੀ ਬੰਗਾਲ, ਪੁਡੂਚੇਰੀ ਅਤੇ ਆਸਾਮ ਵਿਚ ਕੌਮੀ ਜਨਤਾਂਤਰਿਕ ਗਠਜੋੜ (ਐੱਨ. ਡੀ. ਏ.) ਨੂੰ ਸਪੱਸ਼ਟ ਬਹੁਮਤ ਮਿਲਣ ਤੋਂ ਬਾਅਦ ਹਰਿਆਣਾ ਭਾਜਪਾ ਦੇ ਵਰਕਰ ਜੋਸ਼ ਤੇ ਉਤਸ਼ਾਹ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਸੋਮਵਾਰ ਨੂੰ ਜਿਵੇਂ ਹੀ 5 ਸੂਬਿਆਂ ਦੇ ਚੋਣ ਨਤੀਜੇ ਆਏ ਅਤੇ 2 ਸੂਬੇ ਬੰਗਾਲ ਤੇ ਆਸਾਮ ਵਿਚ ਭਾਜਪਾ ਨੂੰ ਜਦਕਿ ਪੁਡੂਚੇਰੀ 'ਚ ਐੱਨਡੀਏ ਨੂੰ ਬਹੁਮਤ ਮਿਲਣ ਤੋਂ ਬਾਅਦ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਮਠਿਆਈਆਂ ਤੇ ਫਲ ਵੰਡ ਕੇ ਅਤੇ ਪਟਾਕੇ ਚਲਾ ਕੇ ਜਿੱਤ ਦਾ ਜਸ਼ਨ ਮਨਾਇਆ।

ਖ਼ਾਸ ਗੱਲ ਇਹ ਹੈ ਕਿ ਮਹਾਰਾਸ਼ਟਰ, ਦਿੱਲੀ ਤੇ ਬਿਹਾਰ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਬੰਗਾਲ ਤੇ ਆਸਾਮ ਚੋਣਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਬੰਗਾਲ ਵਿਚ ਕਈ ਰੈਲੀਆਂ ਨੂੰ ਸੰਬੋਧਨ ਕੀਤਾ ਸੀ ਅਤੇ ਅੱਜ ਆਏ ਨਤੀਜਿਆਂ ’ਚ ਭਾਜਪਾ ਨੇ ਆਸਾਮ ਤੇ ਬੰਗਾਲ ਵਿਚ ਸਪੱਸ਼ਟ ਬਹੁਮਤ ਹਾਸਲ ਕੀਤਾ ਹੈ। ਅੱਜ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਿੱਥੇ-ਜਿੱਥੇ ਪ੍ਰਚਾਰ ਲਈ ਜਾਂਦੇ ਹਨ, ਉਥੇ ਭਾਜਪਾ ਦੀ ਸਰਕਾਰ ਬਣਦੀ ਹੈ। ਇਸ ਤੋਂ ਇਲਾਵਾ ਹਰਿਆਣਾ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭਾਜਪਾ ਲਈ ਲੱਕੀ ਦੱਸਿਆ ਹੈ।

ਖੇਡ ਖ਼ਤਮ ਅਤੇ ਵਿਕਾਸ ਸ਼ੁਰੂ : ਨਾਇਬ ਸੈਣੀ

ਇਸੇ ਤਰ੍ਹਾਂ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ’ਤੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ‘ਖੇਡ ਖ਼ਤਮ, ਵਿਕਾਸ ਸ਼ੁਰੂ’। ਮਾਂ ਕਾਲੀ ਦੇ ਆਸ਼ੀਰਵਾਦ ਨਾਲ ਭਰਪੂਰ ਪੱਛਮੀ ਬੰਗਾਲ ਦੀ ਪਵਿੱਤਰ ਧਰਤੀ ’ਤੇ ਇਤਿਹਾਸਕ ਜਿੱਤ ਦੇ ਨਾਲ ਕਮਲ ਖਿੜਨ ’ਤੇ ਹਾਰਦਿਕ ਵਧਾਈ। ਪਰਿਵਰਤਨ ਦੀ ਪ੍ਰਤੀਕ ਬੰਗਾਲ ਦੀ ਇਹ ਮਹਾਨ ਧਰਤੀ, ਵਿਭੂਤੀਆਂ, ਮਹਾਪੁਰਸ਼ਾਂ ਅਤੇ ਜਨ-ਜਨ ਦੇ ਸੰਘਰਸ਼ ਸਦਕਾ ਭਾਰਤ ਨੂੰ ਹਮੇਸ਼ਾ ਦਿਸ਼ਾ ਪ੍ਰਦਾਨ ਕਰਦੀ ਰਹੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼