Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਹਰਿਆਣਾ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

27 ਅਗਸਤ, 2026 07:13 PM

ਹਰਿਆਣਾ : ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀਰਵਾਰ ਨੂੰ ਸ਼ੁਰੂ ਹੋਇਆ। ਸੈਸ਼ਨ ਦੇ ਪਹਿਲੇ ਦਿਨ ਹੀ ਸਦਨ 'ਚ ਜ਼ੋਰਦਾਰ ਹੰਗਾਮਾ ਹੋਇਆ। ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਵਿਧਾਇਕ ਕੁਲਦੀਪ ਵਤਸ ਨੇ ਧੱਕੇ ਮਾਰੇ ਜਾਣ ਦਾ ਮੁੱਦਾ ਚੁੱਕਿਆ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਉਨ੍ਹਾਂ ਨਾਲ ਗਲਤ ਰਵੱਈਆ ਕੀਤਾ ਗਿਆ। ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ ਪੁੱਛਿਆ ਕਿ ਕੀ ਧੱਕਾ-ਮੁੱਕੀ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ 'ਤੇ ਸਪੀਕਰ ਨੇ ਕਿਹਾ ਕਿ ਨਿਯਮ-ਕਾਇਦੇ ਦੇਖਣਾ ਉਨ੍ਹਾਂ ਦਾ ਕੰਮ ਹੈ ਅਤੇ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਲੈਣੀ ਪਵੇਗੀ।


ਸੈਸ਼ਨ ਦੀ ਕਾਰਵਾਈ 'ਚ ਕਾਂਗਰਸ ਦੇ ਜ਼ਿਆਦਾਤਰ ਵਿਧਾਇਕ ਕਾਲੇ ਕੱਪੜੇ ਪਹਿਨ ਕੇ ਪਹੁੰਚੇ। ਕਾਂਗਰਸ ਦੇ ਬਾਗੀ ਵਿਧਾਇਕ ਕਾਲੇ ਕੱਪੜਿਆਂ 'ਚ ਨਹੀਂ ਆਏ, ਹਾਲਾਂਕਿ ਉਹ ਕਾਂਗਰਸ ਵਿਧਾਇਕਾਂ ਦੇ ਨਾਲ ਹੀ ਬੈਠੇ ਨਜ਼ਰ ਆਏ। ਸੈਸ਼ਨ ਦੀ ਸ਼ੁਰੂਆਤ 'ਚ ਸਾਬਕਾ ਵਿਧਾਇਕਾਂ ਚੌਧਰੀ ਸਹੀ ਰਾਮ ਬਿਸ਼ਨੋਈ ਅਤੇ ਰਾਜਪਾਲ ਭੂਖੜੀ, ਹਰਿਆਣਾ ਦੇ ਸ਼ਹੀਦਾਂ, ਰੋਹਤਕ ਦੇ ਡੀ-ਪਾਰਕ ਬਾਜ਼ਾਰ ਅਗਨੀਕਾਂਡ ਦੇ ਪੀੜਤਾਂ ਅਤੇ ਖੂਹ 'ਚ ਜ਼ਹਿਰੀਲੀ ਗੈਸ ਨਾਲ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪ੍ਰਸ਼ਨਕਾਲ ਤੋਂ ਬਾਅਦ ਨਿਯਮ 121 ਦੇ ਅਧੀਨ ਅੰਤਿਮ 2 ਘੰਟਿਆਂ ਦੌਰਾਨ ਸਰਕਾਰੀ ਕੰਮਕਾਜ ਚਲਾਉਣ ਦਾ ਪ੍ਰਸਤਾਵ ਲਿਆਂਦਾ ਜਾਵੇਗਾ।


ਵਿਧਾਇਕ ਆਦਿਤਿਆ ਦੇਵੀਲਾਲ ਅਤੇ ਅਰਜੁਨ ਚੌਟਾਲਾ ਨੇ ਸੂਬੇ 'ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਧਿਆਨ ਆਕਰਸ਼ਨ ਪ੍ਰਸਤਾਵ ਦਿੱਤਾ ਹੈ, ਜਿਸ 'ਤੇ ਸਦਨ 'ਚ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਸੈਸ਼ਨ 'ਚ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਵੀ ਅਹਿਮ ਰਹੇਗੀ। ਵਿਧਾਇਕ ਯੋਗੇਂਦਰ ਸਿੰਘ ਰਾਣਾ ਵਲੋਂ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੂਪਿੰਦਰ ਸਿੰਘ ਹੁੱਡਾ, ਅਸ਼ੋਕ ਕੁਮਾਰ ਅਰੋੜਾ, ਬਲਰਾਮ ਦਾਂਗੀ, ਸ਼ਕੁੰਤਲਾ ਖਟਕ, ਰਘੁਵੀਰ ਸਿੰਘ ਕਾਦਿਆਨ, ਬਲਵਾਨ ਸਿੰਘ ਦੌਲਤਪੁਰੀਆ ਅਤੇ ਮਾਮਨ ਖਾਨ ਖ਼ਿਲਾਫ਼ ਦਿੱਤੇ ਗਏ ਵਿਸ਼ੇਸ਼ ਅਧਿਕਾਰ ਹਨਨ ਦੇ ਪ੍ਰਸ਼ਨ 'ਤੇ ਕਮੇਟੀ ਦੀ ਪਹਿਲੀ ਸ਼ੁਰੂਆਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਧਾਇਕ ਅਰਜੁਨ ਸਿੰਘ ਚੌਟਾਲਾ ਵਲੋਂ ਇੰਦਰਾਜ ਸਿੰਘ ਨਰਵਾਲ ਖ਼ਿਲਾਫ਼ ਅਤੇ ਸ਼ਕਤੀ ਰਾਣੀ ਸ਼ਰਮਾ ਵਲੋਂ ਲਗਾਏ ਗਏ ਪ੍ਰਸਤਾਵਾਂ ਦੀ ਰਿਪੋਰਟ ਵੀ ਸਦਨ 'ਚ 'ਨੇਵਾ' ਪੋਰਟਲ ਰਾਹੀਂ ਪੇਸ਼ ਹੋਵੇਗੀ। ਵਿਧਾਇਕ ਪ੍ਰਮੋਦ ਕੁਮਾਰ ਵਿਜ ਵਲੋਂ ਇਕ ਨਿੱਜੀ ਚੈਨਲ ਖ਼ਿਲਾਫ਼ ਦਿੱਤੀ ਗਈ ਵਿਸ਼ੇਸ਼ ਅਧਿਕਾਰ ਹਨਨ ਸੂਚਨਾ 'ਤੇ ਵੀ ਰਿਪੋਰਟ ਪੇਸ਼ ਕੀਤੀ ਜਾਵੇਗੀ।

 

Have something to say? Post your comment

ਅਤੇ ਹਰਿਆਣਾ ਖਬਰਾਂ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਰਾਹਤ; ਹਰਿਆਣਾ ਦੇ 39.89 ਲੱਖ BPL ਤੇ AAY ਪਰਿਵਾਰਾਂ ਨੂੰ ਮਿਲੇਗਾ ਲਾਭ

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਰਾਹਤ; ਹਰਿਆਣਾ ਦੇ 39.89 ਲੱਖ BPL ਤੇ AAY ਪਰਿਵਾਰਾਂ ਨੂੰ ਮਿਲੇਗਾ ਲਾਭ

PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ

PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ

CM ਸੈਣੀ ਤਿੰਨ ਦਿਨਾ ਯਾਤਰਾ 'ਤੇ ਜਾਣਗੇ ਸਿੰਗਾਪੁਰ, ਨਿਵੇਸ਼ 'ਤੇ ਰਹੇਗਾ ਫੋਕਸ

CM ਸੈਣੀ ਤਿੰਨ ਦਿਨਾ ਯਾਤਰਾ 'ਤੇ ਜਾਣਗੇ ਸਿੰਗਾਪੁਰ, ਨਿਵੇਸ਼ 'ਤੇ ਰਹੇਗਾ ਫੋਕਸ

3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ

3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ