Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ - ਗੁਰਮੀਤ ਖੁੱਡੀਆਂ

30 ਅਗਸਤ, 2025 10:06 PM

ਫਾਜ਼ਿਲਕਾ  - ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਘੁਰਕਾ ਵਿਖੇ ਉਹ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਅਗਲੇਰੇ ਘਰਾਂ ਤੱਕ ਪਹੁੰਚੇ ਅਤੇ ਲੋਕਾਂ ਦਾ ਹਾਲ ਜਾਣਿਆ। ਉਹਨਾਂ ਨੇ ਇਸ ਮੌਕੇ ਆਖਿਆ ਕੇ ਹਰੀਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਵਿੱਚ ਕਮੀ ਆਈ ਹੈ ਅਤੇ ਅੱਜ ਉਥੋਂ ਦੋ ਲੱਖ 44 ਹਜਾਰ ਕਿਊਸਿਕ ਪਾਣੀ ਦੀ ਨਿਕਾਸੀ ਹੋ ਰਹੀ ਹੈ।  ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਪ੍ਰਕਾਰ ਦੀ ਫੌਰੀ ਮਦਦ ਮੁਹਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਖੁੱਡੀਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਹਨ ਅਤੇ ਲੋਕਾਂ ਨੂੰ ਰਸਦ, ਪਸ਼ੂਆਂ ਲਈ ਚਾਰਾ ਅਤੇ ਫੀਡ ਪਹੁੰਚਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਅੱਠ ਰਾਹਤ ਕੈਂਪ ਬਣਾਏ ਗਏ ਹਨ ਉਥੇ ਵੀ ਲੋਕਾਂ ਨੂੰ ਲੰਗਰ ਅਤੇ ਹੋਰ ਰਸਦ ਅਤੇ ਰਾਹਤ ਸਮੱਗਰੀ ਬੇਰੋਕ ਟੋਕ ਭੇਜੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਨ ਦੇ ਪਹਿਲਾਂ ਹੀ ਹੁਕਮ ਦਿੱਤੇ ਹੋਏ ਹਨ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਵੀ ਵੇਰਵਾ ਇਕੱਤਰ ਕੀਤਾ ਜਾਵੇਗਾ ਅਤੇ ਉਸੇ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ।
 
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਰਾਹਤ ਕਾਰਜ ਪੂਰੀ ਤੇਜੀ ਨਾਲ ਚੱਲ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਤੱਕ ਰਾਹਤ ਸਮਗਰੀ ਪਹੁੰਚੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਘੁਰਕਾ ਵਿੱਚ ਆਪਣੀ ਹਾਜ਼ਰੀ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਵੀ ਕਰਵਾਈ।

ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਡੀਐਮ ਵੀਰਪਾਲ ਕੌਰ, ਟਰੇਡ ਬੋਰਡ ਤੋਂ ਅਤੁਲ ਨਾਗਪਾਲ, ਚੇਅਰਮੈਨ ਇੰਦਰਜੀਤ ਸਿੰਘ, ਜ਼ਿਲਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ,  ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ