Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਮਛਲੀ ਖੁਰਦ ਨੇੜੇ ਨੈਸ਼ਨਲ ਹਾਈਵੇ ਤੇ ਲੱਗੇ ਧਰਨੇ ਵਿੱਚ ਕੀਤੀ ਸ਼ਿਰਕਤ

28 ਨਵੰਬਰ, 2025 06:02 PM

ਖਰੜ (ਪ੍ਰੀਤ ਪੱਤੀ) : ਮੈਂ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਲਈ ਨੂੰ ਹੱਲ ਕਰਵਾਉਣ ਲਈ ਅੱਗੇ ਹੋ ਕੇ ਇਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾਂਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਪਿੰਡ ਮਛਲੀ ਖੁਰਦ ਅਤੇ ਚੰਡਿਆਲਾ ਸੂਦਾ ਲਾਗੇ ਬਣ ਰਹੇ ਨੈਸ਼ਨਲ ਹਾਈਵੇ ਤੇ ਸਲਿਪ ਰੋਡ ਰਾਹੀਂ ਰਸਤਾ ਨਾ ਮਿਲਣ ਤੇ ਲੱਗੇ ਰੋਸ ਧਰਨੇ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਉਪਰੰਤ ਗੱਲਬਾਤ ਕਰਦਿਆਂ ਕੀਤਾ ਸ੍ਰੀ ਟਿੰਕੂ ਨੇ ਕਿਹਾ ਕਿ ਸਾਡੀਆਂ ਹੀ ਕੌਡੀਆਂ ਦੇ ਭਾਅ ਜਮੀਨਾਂ ਖਰੀਦ ਕੇ ਕੇਂਦਰ ਸਰਕਾਰ ਨੇ ਕੱਢੇ ਨੈਸ਼ਨਲ ਹਾਈਵੇ ਤੇ ਆਪਣੇ ਹੀ ਖੇਤਾਂ ਨੂੰ ਜੋ ਟੁਕੜਿਆਂ ਵਿੱਚ ਵੰਡੇ ਗਏ ਨੇ ਨੂੰ ਨਿਕਲ ਲਈ ਕੋਈ ਵੀ ਰਸਤਾ ਨਹੀਂ ਛੱਡਿਆ ਜਿਸ ਕਾਰਨ ਇਲਾਕੇ ਦੇ 20 -25 ਪਿੰਡਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਕਿਸਾਨ ਭਰਾਵਾਂ ਨੇ ਵਿਜੇ ਸ਼ਰਮਾ ਟਿੰਕੂ ਨੂੰ ਇਸ ਆ ਰਹੀ ਮੁਸ਼ਕਿਲ ਬਾਰੇ ਦੱਸਿਆ ਇਸ ਮੌਕੇ ਪਹੁੰਚੇ ਪਿੰਡਾਂ ਦੇ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਅਗਰ ਸਾਡੀ ਇਸ ਸਮੱਸਿਆ ਦਾ ਪ੍ਰਸ਼ਾਸਨ ਵੱਲੋਂ ਕੋਈ ਹੱਲ ਨਾ ਕੱਢਿਆ ਗਿਆ ਤਾਂ ਕੋਈ ਹੱਲ ਨਾ ਨਿਕਲਿਆ ਤਾ ਅਸੀਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਾਂਗੇ ਜਿਸ ਦੀ ਜਿੰਮੇਵਾਰੀ ਕੇਂਦਰ ਤੇ ਪੰਜਾਬ ਸਰਕਾਰ ਦੀ ਹੋਵੇਗੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਤੋਲੇ ਮਾਜਰਾ ਸਾਬਕਾ ਮੈਂਬਰ ਬਲਾਕ ਸੰਮਤੀ, ਮਾਸਟਰ ਸੁਖਜੀਤ ਸਿੰਘ ਸਵਾੜਾ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਖਰੜ, ਪਵਨ ਰਾਣਾ ਮਛਲੀ ਕਲਾ, ਸੰਤ ਸਿੰਘ ਰਾਣਾ, ਲਾਭ ਸਿੰਘ ਮਛਲੀ ਕਲਾਂ, ਦਲੀਪ ਸਿੰਘ ਬਾਜਵਾ ਮਛਲੀ ਖੁਰਦ, ਅਮਨ ਸ਼ਰਮਾ ਝੰਝੇੜੀ, ਬੰਟੀ ਰਸਨਹੇੜੀ, ਜਸਵੀਰ ਸਿੰਘ ਨੰਗਲ ਫੈਜਗੜ੍ਹ, ਜਸਵੰਤ ਸਿੰਘ, ਹੈਪੀ ਸਰਪੰਚ ,ਸਵਰਨ ਸਿੰਘ ਸੋਇ ਮਾਜਰਾ, ਅਮਰੀਕ ਸਿੰਘ ਚੂਹੜ ਮਾਜਰਾ, ਨਵੀਨ ਕੁਮਾਰ, ਸੁਖਵੰਤ ਸਿੰਘ, ਰਕੇਸ਼ ਰਾਣਾ ਅਤੇ ਕੁਲਦੀਪ ਸਿੰਘ ਪੀਏ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ