Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

01 ਅਪ੍ਰੈਲ, 2026 06:21 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫ਼ਲਾਂ ਅਤੇ ਸਬਜ਼ੀਆਂ ਖਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਅਤੇ ਫ਼ਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ।

ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿਚ ਨਿਵੇਸ਼ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਅਤੇ ਇਹ ਪ੍ਰੋਜੈਕਟ ਵੀ ਤੈਅ ਸਮੇਂ ਵਿਚ ਪੂਰੀ ਤਰਜੀਹ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਅਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ