Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

17 ਮਾਰਚ, 2026 06:37 PM

ਖਰੜ (ਪ੍ਰੀਤ ਪੱਤੀ) : ਵਿਧਾਨ ਸਭਾ ਹਲਕਾ ਖਰੜ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਪੁਰਜੋਰ ਅਪੀਲ ਹੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦੇ ਦਫਤਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਸੁਣਦੀ ਜਾਣਕਾਰੀ ਦਿੰਦਿਆਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਦੱਸਿਆ ਕਿ ਸਨੀ ਇਨਕਲੇਵ ਖਰੜ ਸੈਕਟਰ 125 ਨੇੜੇ ਕੰਬੋਜ ਹਸਪਤਾਲ ਵਿਖੇ 18 ਮਾਰਚ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਔਰਤਾਂ ਨਾਲ ਪਿਛਲੇ ਚਾਰ ਸਾਲਾਂ ਦਾ 48000 ਦਾ ਬਕਾਇਆ ਦਿਵਾਇਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਪ੍ਰਤੀ ਮਹੀਨਾ 1000 ਰੂਪਏ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਤੱਕ ਇਕ ਰੁਪਿਆ ਵੀ ਨਹੀਂ ਦੇ ਸਕੇ ਅਤੇ ਖਰੜ ਹਲਕੇ ਦੇ ਵਿਕਾਸ ਦੇ ਮੁਦਿਆਂ ਸਬੰਧੀ ਰੋਸ ਵਜੋਂ 18 ਮਾਰਚ ਨੂੰ ਸਵੇਰੇ 10 ਵਜੇ ਹਲਕਾ ਵਿਧਾਇਕਾ ਦੇ ਦਫਤਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਵੱਧ ਤੋਂ ਵੱਧ ਆਪਣੇ ਸਾਥੀਆਂ ਸਮੇਤ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ