Saturday, March 07, 2026
BREAKING
ਇਜ਼ਰਾਈਲ ਦਾ ਤਹਿਰਾਨ 'ਤੇ ਵੱਡਾ ਹਮਲਾ! ਮੇਕਦਾਦ ਬਾਸੀਜ ਬੇਸ ਨੂੰ ਬਣਾਇਆ ਨਿਸ਼ਾਨਾ (Video) ਜੰਗ ਖਤਮ ਕਰਾਉਣ ਲਈ ਕੁਝ ਦੇਸ਼ਾਂ ਨੇ ਸ਼ੁਰੂ ਕੀਤੀ 'ਵਿਚੋਲਗੀ', ਈਰਾਨੀ ਰਾਸ਼ਟਰਪਤੀ ਦਾ ਵੱਡਾ ਬਿਆਨ ਦਿੱਲੀ ਦੇ ਉਪ-ਰਾਜਪਾਲ ਬਣੇ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਲਈ ਕੇਂਦਰੀ ਪ੍ਰੋਜੈਕਟਾਂ ਦੀ ਵਧੀ ਉਮੀਦ 28 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ, ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਫ਼ੈਸਲਿਆਂ 'ਤੇ ਲੱਗੀ ਮੋਹਰ ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ ਸ਼ਾਹ ਨੇ ਸਾਂਝੀ ਕੀਤੀ ਖੁਸ਼ੀ ਜੈਪੁਰ 'ਚ ਵੱਡਾ ਹਾਦਸਾ: ਨਮਾਜ਼ ਦੌਰਾਨ ਮਸਜਿਦ ਦੀ ਕੰਧ ਡਿੱਗੀ, 19 ਲੋਕ ਮਲਬੇ ਹੇਠ ਦਬੇ ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ.. ਨਿਤੀਸ਼ ਦੇ ਰਾਜ ਸਭਾ ਜਾਣ ਦੇ ਫੈਸਲੇ ਨਾਲ ਜਦ-ਯੂ ’ਚ ਬੇਚੈਨੀ UPSC ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਐਲਾਨੇ: ਅਨੁਜ ਅਗਨੀਹੋਤਰੀ ਨੇ ਕੀਤਾ ਟਾਪ

ਰਾਸ਼ਟਰੀ

ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ

06 ਮਾਰਚ, 2026 08:04 PM

ਗੁਹਾਟੀ : ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਹਾਜ਼ ਇਕ ਸਿਖਲਾਈ ਮਿਸ਼ਨ 'ਤੇ ਸੀ। ਇਸ ਨੇ ਵੀਰਵਾਰ ਸ਼ਾਮ ਨੂੰ ਜੋਰਹਾਟ ਏਅਰਬੇਸ ਤੋਂ ਉਡਾਣ ਭਰੀ ਸੀ ਅਤੇ ਏਅਰਬੇਸ ਤੋਂ ਲਗਭਗ 60 ਕਿਲੋਮੀਟਰ ਦੀ ਦੂਰੀ 'ਤੇ ਹਾਦਸੇ ਦਾ ਸ਼ਿਕਾਰ ਹੋ ਗਿਆ।

ਸ਼ਹੀਦ ਹੋਏ ਪਾਇਲਟਾਂ ਦੀ ਪਛਾਣ 

ਹਵਾਈ ਫ਼ੌਜ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇਕ ਪੋਸਟ ਰਾਹੀਂ ਦੱਸਿਆ ਕਿ ਇਸ ਹਾਦਸੇ 'ਚ ਸਕੁਐਡਰਨ ਲੀਡਰ ਅਨੁਜ ਅਤੇ ਫਲਾਈਟ ਲੈਫਟੀਨੈਂਟ ਪੁਰਵੇਸ਼ ਦੁਰਗਾਕਰ ਸ਼ਹੀਦ ਹੋ ਗਏ ਹਨ। ਹਵਾਈ ਫ਼ੌਜ ਦੇ ਸਾਰੇ ਕਰਮਚਾਰੀਆਂ ਨੇ ਪਾਇਲਟਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। 

ਤੜਕੇ ਲੱਭਿਆ ਗਿਆ ਮਲਬਾ

ਰੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ, ਜਹਾਜ਼ ਦਾ ਮਲਬਾ ਸ਼ੁੱਕਰਵਾਰ ਤੜਕੇ ਲਗਭਗ 1 ਵਜੇ ਬਰਾਮਦ ਕੀਤਾ ਗਿਆ। ਹਵਾਈ ਫ਼ੌਜ ਦੀ ਖੋਜ ਅਤੇ ਬਚਾਅ ਟੀਮ ਨੇ ਸਿਵਲ ਪ੍ਰਸ਼ਾਸਨ, ਪੁਲਸ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਪੈਦਲ ਯਾਤਰਾ ਕਰਕੇ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਮਲਬੇ ਦੀ ਨਿਸ਼ਾਨਦੇਹੀ ਕੀਤੀ।

ਪਹਿਲਾਂ ਵੀ ਹੋ ਚੁੱਕੇ ਹਨ ਹਾਦਸੇ

ਜ਼ਿਕਰਯੋਗ ਹੈ ਕਿ ਸੁਖੋਈ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਦੀਆਂ ਘਟਨਾਵਾਂ ਪਹਿਲਾਂ ਵੀ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲਾਂ ਜੂਨ 2024 'ਚ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਇਕ ਸੁਖੋਈ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਇਸੇ ਤਰ੍ਹਾਂ ਜਨਵਰੀ 2023 'ਚ ਗਵਾਲੀਅਰ ਏਅਰਬੇਸ ਤੋਂ ਉਡਾਣ ਭਰਨ ਤੋਂ ਬਾਅਦ ਵੀ ਇਕ ਸੁਖੋਈ-30 ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜੈਪੁਰ 'ਚ ਵੱਡਾ ਹਾਦਸਾ: ਨਮਾਜ਼ ਦੌਰਾਨ ਮਸਜਿਦ ਦੀ ਕੰਧ ਡਿੱਗੀ, 19 ਲੋਕ ਮਲਬੇ ਹੇਠ ਦਬੇ

ਜੈਪੁਰ 'ਚ ਵੱਡਾ ਹਾਦਸਾ: ਨਮਾਜ਼ ਦੌਰਾਨ ਮਸਜਿਦ ਦੀ ਕੰਧ ਡਿੱਗੀ, 19 ਲੋਕ ਮਲਬੇ ਹੇਠ ਦਬੇ

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

ਨਿਤੀਸ਼ ਦੇ ਰਾਜ ਸਭਾ ਜਾਣ ਦੇ ਫੈਸਲੇ ਨਾਲ ਜਦ-ਯੂ ’ਚ ਬੇਚੈਨੀ

ਨਿਤੀਸ਼ ਦੇ ਰਾਜ ਸਭਾ ਜਾਣ ਦੇ ਫੈਸਲੇ ਨਾਲ ਜਦ-ਯੂ ’ਚ ਬੇਚੈਨੀ

UPSC ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਐਲਾਨੇ: ਅਨੁਜ ਅਗਨੀਹੋਤਰੀ ਨੇ ਕੀਤਾ ਟਾਪ

UPSC ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਐਲਾਨੇ: ਅਨੁਜ ਅਗਨੀਹੋਤਰੀ ਨੇ ਕੀਤਾ ਟਾਪ

ਸੰਸਦ ਭਵਨ 'ਚ ਵਾਹਨਾਂ ਦੀ ਰਫ਼ਤਾਰ 'ਤੇ ਸ਼ਿਕੰਜਾ: MPs ਲਈ ਨਵੀਂ ਐਡਵਾਇਜ਼ਰੀ ਜਾਰੀ

ਸੰਸਦ ਭਵਨ 'ਚ ਵਾਹਨਾਂ ਦੀ ਰਫ਼ਤਾਰ 'ਤੇ ਸ਼ਿਕੰਜਾ: MPs ਲਈ ਨਵੀਂ ਐਡਵਾਇਜ਼ਰੀ ਜਾਰੀ

ਮਮਤਾ ਬੈਨਰਜੀ ਧਰਨੇ 'ਤੇ ਬੈਠੀ, ਕਿਹਾ- ਚੋਣ ਕਮਿਸ਼ਨ ਨੇ ਜਿਉਂਦੇ ਵੋਟਰਾਂ ਨੂੰ ਐਲਾਨਿਆ ਗਿਆ 'ਮ੍ਰਿਤਕ'

ਮਮਤਾ ਬੈਨਰਜੀ ਧਰਨੇ 'ਤੇ ਬੈਠੀ, ਕਿਹਾ- ਚੋਣ ਕਮਿਸ਼ਨ ਨੇ ਜਿਉਂਦੇ ਵੋਟਰਾਂ ਨੂੰ ਐਲਾਨਿਆ ਗਿਆ 'ਮ੍ਰਿਤਕ'

ਭਾਰਤੀ ਖੇਤੀਬਾੜੀ ਨੂੰ ਨਿਰਯਾਤ-ਮੁਖੀ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਾਉਣ ਦੀ ਲੋੜ: PM ਮੋਦੀ

ਭਾਰਤੀ ਖੇਤੀਬਾੜੀ ਨੂੰ ਨਿਰਯਾਤ-ਮੁਖੀ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਾਉਣ ਦੀ ਲੋੜ: PM ਮੋਦੀ

RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ

RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ

ਯੋਗੀ ਆਦਿੱਤਿਆਨਾਥ ਨੇ ਕਪਿਲ ਦੇਵ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

ਯੋਗੀ ਆਦਿੱਤਿਆਨਾਥ ਨੇ ਕਪਿਲ ਦੇਵ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

"ਧਰਮ ਤੋਂ ਉੱਪਰ ਹੈ ਸੁਰੱਖਿਆ..."! ਬੰਬੇ ਹਾਈ ਕੋਰਟ ਨੇ ਮੁੰਬਈ ਏਅਰਪੋਰਟ ਨੇੜੇ ਨਮਾਜ਼ ਪੜ੍ਹਨ ਦੀ ਨਹੀਂ ਦਿੱਤੀ ਇਜਾਜ਼ਤ