Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਹਵਾਈ ਫ਼ੌਜ ਦੀ ਸ਼ਾਨ MIG-21 ਹੋਣ ਜਾ ਰਿਹੈ ਰਿਟਾਇਰ, ਕਈ ਵਾਰ ਛੁਡਵਾ ਚੁੱਕੇ ਦੁਸ਼ਮਣਾਂ ਦੇ ਪਸੀਨੇ

24 ਸਤੰਬਰ, 2025 05:29 PM

ਚੰਡੀਗੜ੍ਹ : ਭਾਰਤੀ ਹਵਾਈ ਫ਼ੌਜ ਵਲੋਂ ਮਿਗ-21 ਲੜਾਕੂ ਜਹਾਜ਼ ਨੂੰ ਰਿਟਾਇਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਵਾਈ ਫ਼ੌਜ ਮਿਗ-21 ਲੜਾਕੂ ਜਹਾਜ਼ ਦੇ ਆਖ਼ਰੀ ਬੈਚ ਲਈ ਚੰਡੀਗੜ੍ਹ ਹਵਾਈ ਸੈਨਾ ਸਟੇਸ਼ਨ ਵਿਖੇ ਇਕ ਸ਼ਾਨਦਾਰ ਸਮਾਰੋਹ ਕਰਨ ਜਾ ਰਹੀ ਹੈ, ਜਿਸ ਦੀ ਰਿਹਰਸਲ ਅੱਜ ਚੰਡੀਗੜ੍ਹ ਵਿਖੇ ਹੋ ਰਹੀ ਹੈ। ਇਹ ਜਹਾਜ਼ 26 ਸਤੰਬਰ ਨੂੰ ਸੇਵਾਮੁਕਤ ਹੋ ਰਿਹਾ ਹੈ। 6 ਦਹਾਕਿਆਂ ਤੱਕ ਦੇਸ਼ ਦੀ ਹਵਾਈ ਸ਼ਕਤੀ ਨੂੰ ਮਜ਼ਬੂਤ ਕਰਨ ਵਾਲਾ ਮਿਗ-21 ਭਾਰਤ ਦਾ ਪਹਿਲਾ ਸੁਪਰਸੋਨਿਕ ਜੈੱਟ ਹੈ।

ਇਸ ਜਹਾਜ਼ ਨੂੰ ਇਸ ਦੀ ਬੇਮਿਸਾਲ ਸੇਵਾ ਲਈ ਯਾਦ ਕੀਤਾ ਜਾਵੇਗਾ। ਇਹ ਆਵਾਜ਼ ਦੀ ਗਤੀ ਤੋਂ ਵੀ ਤੇਜ਼ ਉੱਡ ਸਕਦਾ ਹੈ। ਦੱਸਣਯੋਗ ਹੈ ਕਿ ਮਿਗ-21 ਨੂੰ 1963 'ਚ ਹਵਾਈ ਫ਼ੌਜ 'ਚ ਸ਼ਾਮਲ ਕੀਤਾ ਗਿਆ ਸੀ। ਇਸ ਜਹਾਜ਼ ਨੇ 1965, 1971, 1999 ਦੀ ਕਾਰਗਿਲ ਜੰਗ, 2019 ਦੀ ਬਾਲਾਕੋਟ ਸਟ੍ਰਾਈਕ ਅਤੇ 2025 'ਚ ਆਪਰੇਸ਼ਨ ਸਿੰਦੂਰ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

ਹੁਣ ਸਮੇਂ ਦੇ ਨਾਲ-ਨਾਲ ਮਿਗ-21 ਪੁਰਾਣਾ ਹੋ ਗਿਆ। ਇਸ ਜਹਾਜ਼ ਦੀ ਸੇਵਾਮੁਕਤੀ ਬਹੁਤ ਹੀ ਭਾਵਨਾਤਮਕ ਪਲ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਹਵਾਈ ਫ਼ੌਜ ਦੇ ਸਾਰੇ ਸੀਨੀਅਰ ਅਧਿਕਾਰੀ ਚੰਡੀਗੜ੍ਹ 'ਚ ਹੋਣ ਵਾਲੇ ਵਿਦਾਇਗੀ ਸਮਾਰੋਹ 'ਚ ਹਿੱਸਾ ਲੈਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ