Friday, December 19, 2025
BREAKING
ਵੱਡੀ ਖ਼ਬਰ : ਦਿੱਲੀ ਬੰਬ ਧਮਾਕੇ ਮਾਮਲੇ 'ਚ NIA ਨੂੰ ਵੱਡੀ ਸਫਲਤਾ, ਇਕ ਹੋਰ ਮੁਲਜ਼ਮ ਗ੍ਰਿਫ਼ਤਾਰ ਨਵੇਂ ਸਾਲ 'ਚ ਮਹਿੰਗਾਈ ਤੋਂ ਰਾਹਤ ਦੀ ਉਮੀਦ: CNG-PNG ਸਸਤੀਆਂ ਤੇ LPG ਦੇ ਵੀ ਘਟ ਸਕਦੇ ਹਨ ਭਾਅ ਅੰਮ੍ਰਿਤਪਾਲ ਸਿੰਘ ਦਾ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦਾ ਰਾਹ ਬੰਦ, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ ਨਵੇਂ ਸਾਲ ਤੋਂ ਕਾਰ ਖ਼ਰੀਦਣਾ ਹੋ ਜਾਵੇਗਾ ਹੋਰ ਮਹਿੰਗਾ , ਇਨ੍ਹਾਂ ਕੰਪਨੀਆਂ ਨੇ ਵਧਾ ਦਿੱਤੀਆਂ ਹਨ ਕੀਮਤਾਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਸਿਹਤ ਮੰਤਰੀ ਨੇ ਕੀਤੀ ਮੀਟਿੰਗ, ਸੰਗਤਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵਕੀਲਾਂ ਦੀ ਹੜਤਾਲ ਖ਼ਤਮ ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ ਮੋਹਾਲੀ ’ਚ ਆਪ 24, ਕਾਂਗਰਸ 14, ਅਕਾਲੀ ਦਲ 11 ’ਤੇ ਜੇਤੂ, ਭਾਜਪਾ ਖਾਤਾ ਵੀ ਨਾ ਖੋਲ੍ਹ ਸਕੀ ਰਾਜ ਸਭਾ 'ਚ ਡਿਜੀਟਲ ਸਮੱਗਰੀ 'ਤੇ ਨਿਰਪੱਖ ਵਰਤੋਂ ਤੇ Copyright Strikes 'ਤੇ ਬੋਲੇ ਰਾਘਵ ਚੱਢਾ ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਪੰਜਾਬ

ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

18 ਦਸੰਬਰ, 2025 06:59 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਤੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਹੋ ਗਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।

ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੁਸ਼ਟੀ ਕੀਤੀ ਕਿ ਹਾਈਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ’ਚ ਨਿਆਇਕ ਹਿਰਾਸਤ ’ਚ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਪਾਲ ਸਿੰਘ ਦਾ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦਾ ਰਾਹ ਬੰਦ, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ

ਅੰਮ੍ਰਿਤਪਾਲ ਸਿੰਘ ਦਾ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦਾ ਰਾਹ ਬੰਦ, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ

ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਸਿਹਤ ਮੰਤਰੀ ਨੇ ਕੀਤੀ ਮੀਟਿੰਗ, ਸੰਗਤਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ

ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਸਿਹਤ ਮੰਤਰੀ ਨੇ ਕੀਤੀ ਮੀਟਿੰਗ, ਸੰਗਤਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ

ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵਕੀਲਾਂ ਦੀ ਹੜਤਾਲ ਖ਼ਤਮ

ਮੋਹਾਲੀ ’ਚ ਆਪ 24, ਕਾਂਗਰਸ 14, ਅਕਾਲੀ ਦਲ 11 ’ਤੇ ਜੇਤੂ, ਭਾਜਪਾ ਖਾਤਾ ਵੀ ਨਾ ਖੋਲ੍ਹ ਸਕੀ

ਮੋਹਾਲੀ ’ਚ ਆਪ 24, ਕਾਂਗਰਸ 14, ਅਕਾਲੀ ਦਲ 11 ’ਤੇ ਜੇਤੂ, ਭਾਜਪਾ ਖਾਤਾ ਵੀ ਨਾ ਖੋਲ੍ਹ ਸਕੀ

ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਮਗਰੋਂ CM ਮਾਨ ਦਾ ਪਹਿਲਾ ਬਿਆਨ, ਵਿਰੋਧੀਆਂ ਨੂੰ ਦਿੱਤਾ ਜਵਾਬ

ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਮਗਰੋਂ CM ਮਾਨ ਦਾ ਪਹਿਲਾ ਬਿਆਨ, ਵਿਰੋਧੀਆਂ ਨੂੰ ਦਿੱਤਾ ਜਵਾਬ

ਪੰਜਾਬ 'ਚ 2026 ਤੋਂ ਸ਼ੁਰੂ ਹੋਵੇਗੀ ਨਵੀਂ ਯੋਜਨਾ! ਚੋਣ ਨਤੀਜਿਆਂ ਮਗਰੋਂ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਪੰਜਾਬ 'ਚ 2026 ਤੋਂ ਸ਼ੁਰੂ ਹੋਵੇਗੀ ਨਵੀਂ ਯੋਜਨਾ! ਚੋਣ ਨਤੀਜਿਆਂ ਮਗਰੋਂ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਖਰੜ 'ਚ 2 ਸਕੂਲੀ ਬੱਸਾਂ ਦੀ ਆਪਸ 'ਚ ਟੱਕਰ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

ਖਰੜ 'ਚ 2 ਸਕੂਲੀ ਬੱਸਾਂ ਦੀ ਆਪਸ 'ਚ ਟੱਕਰ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

ਡਾਕਟਰਾ ਨੂੰ  ਹੁਣ ਦਵਾਈ ਦੀ ਸਾਫ ਪਰਚੀ ਲਿਖਣਾ ਹੋਵੇਗਾ ਜਰੂਰੀ

ਡਾਕਟਰਾ ਨੂੰ  ਹੁਣ ਦਵਾਈ ਦੀ ਸਾਫ ਪਰਚੀ ਲਿਖਣਾ ਹੋਵੇਗਾ ਜਰੂਰੀ

ਗੈਂਗਸਟਰਾਂ ਦੇ ਦਬਦਬੇ  ਮੈਦਾਨ ਬਣੀ ਕਬੱਡੀ, ਪਿਛਲੇ ਪੰਜ ਸਾਲਾ 'ਚ ਦਰਜਨ ਦੇ ਕਰੀਬ ਖਿਡਾਰੀਆ ਦਾ ਹੋ  ਚੁੱਕਾ ਹੈ  ਮੈਦਾਨ ਵਿੱਚ ਕਤਲ

ਗੈਂਗਸਟਰਾਂ ਦੇ ਦਬਦਬੇ  ਮੈਦਾਨ ਬਣੀ ਕਬੱਡੀ, ਪਿਛਲੇ ਪੰਜ ਸਾਲਾ 'ਚ ਦਰਜਨ ਦੇ ਕਰੀਬ ਖਿਡਾਰੀਆ ਦਾ ਹੋ  ਚੁੱਕਾ ਹੈ  ਮੈਦਾਨ ਵਿੱਚ ਕਤਲ