Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਹਾਈਵੇਅ 'ਤੇ ਘੁੰਮਦੇ ਪਸ਼ੂਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਤੋਂ ਮੰਗਿਆ ਜਵਾਬ

06 ਅਪ੍ਰੈਲ, 2026 06:47 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ 'ਤੇ ਕੇਂਦਰ ਸਰਕਾਰ ਅਤੇ ਹੋਰ ਪੱਖਾਂ ਤੋਂ ਜਵਾਬ ਮੰਗਿਆ, ਜਿਸ 'ਚ ਦੇਸ਼ ਭਰ 'ਚ ਰਾਸ਼ਟਰੀ ਅਤੇ ਰਾਜ ਮਾਰਗਾਂ ਤੋਂ ਅਵਾਰਾ ਪਸ਼ੂਆਂ ਨੂੰ ਦੂਰ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਜੱਜ ਵਿਕਰਮ ਨਾਥ ਅਤੇ ਜੱਜ ਸੰਦੀਪ ਮੇਹਤਾ ਦੀ ਬੈਂਚ ਨੇ ਕੇਂਦਰ ਅਤੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਭਾਰਤੀ ਪਸ਼ੂ ਭਲਾਈ ਬੋਰਡ ਸਮੇਤ ਹੋਰ ਪੱਖਾਂ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਬੈਂਚ ਨੇ ਪਾਇਆ ਕਿ ਕਈ ਰਾਜ 10 ਫੀਸਦੀ ਗਊ ਸੈੱਸ ਇਕੱਠਾ ਕਰ ਰਹੇ ਹਨ ਪਰ ਇਸ ਸੰਬੰਧ 'ਚ ਕੋਈ ਕਾਰਵਾਈ ਨਹੀਂ ਕਰ ਸਕਦੇ ਹਨ। ਭਾਰਤੀ ਨੈਸ਼ਨਲ ਹਾਈਵੇਅ ਅਥਾਰਟੀ (ਐੱਨਐੱਚਏਆਈ) ਵਲੋਂ ਪੇਸ਼ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਪਹਿਲਾਂ ਵੀ ਅਵਾਰਾ ਕੁੱਤਿਆਂ ਦੇ ਮਾਮਲਿਆਂ 'ਚ ਆਪਣਾ ਫੈਸਲਾ ਸੁਰੱਖਿਅਤ ਰੱਖ ਚੁੱਕਿਆ ਹੈ, ਜਿਸ 'ਚ ਹਾਈਵੇਅ 'ਤੇ ਅਵਾਰਾ ਪਸ਼ੂਆਂ ਦੇ ਪ੍ਰਵੇਸ਼ ਦਾ ਮੁੱਦਾ ਵੀ ਸ਼ਾਮਲ ਹੈ।

ਪਟੀਸ਼ਨਕਰਤਾ 'ਲਾਇਰਜ਼ ਫਾਰ ਹਿਊਮਨ ਇੰਟਰਨੈਸ਼ਨਲ' ਵਲੋਂ ਪੇਸ਼ ਵਕੀਲ ਨੇ ਕਿਹਾ ਕਿ ਜ਼ਿਆਦਾਤਰ ਮੁੱਦੇ ਅਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ ਦੇ ਫੈਸਲੇ 'ਚ ਸ਼ਾਮਲ ਹੋ ਜਾਣਗੇ ਪਰ ਇਸ ਪਟੀਸ਼ਨ 'ਚ ਕੁਝ ਹੋਰ ਪਹਿਲੂ ਵੀ ਚੁੱਕੇ ਗਏ ਹਨ। ਬੈਂਚ ਨੇ ਪਟੀਸ਼ਨ 'ਤੇ ਨੋਟਿਸ ਜਾਰੀ ਕਰਦ ਹੋਏ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫਤਿਆਂ ਬਾਅਦ ਤੈਅ ਕੀਤੀ ਹੈ। ਪਟੀਸ਼ਨ 'ਚ ਅਧਿਕਾਰੀਆਂ ਨੂੰ ਹਾਈਵੇਅ 'ਤੇ ਪਸ਼ੂਆਂ ਦੇ ਪ੍ਰਵੇਸ਼ ਨੂੰ ਰੋਕਣ ਲਈ ਇਕ ਸਮਾਨ ਰਾਸ਼ਟਰੀ ਦਿਸ਼ਾ-ਨਿਰਦੇਸ਼ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ 'ਚ ਵਿਸ਼ੇਸ਼ ਰੂਪ ਨਾਲ  ਹਾਦਸੇ ਦੇ ਲਿਹਾਜ ਨਾਲ ਸੰਵੇਦਨਸ਼ੀਲ ਖੇਤਰਾਂ 'ਚ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ 'ਤੇ ਜ਼ਰੂਰੀ ਰੂਪ ਨਾਲ ਵਾੜ ਲਗਾਉਣ ਦੀ ਅਪੀਲ ਕੀਤੀ ਗਈ ਹੈ। 

ਇਸ ਤੋਂ ਇਲਾਵਾ ਵਿਗਿਆਨੀ ਤਰੀਕੇ ਨਾਲ ਸੰਚਾਲਿਤ ਗਊਸ਼ਾਲਾਵਾਂ/ਪਸ਼ੂ ਆਸ਼ਰਮ ਦੀ ਸਥਾਪਨਾ ਲਈ ਤੈਅ ਵਿੱਤ ਪੋਸ਼ਣ ਯਕੀਨੀ ਕਰਨ ਦਾ ਅਤੇ ਪਸ਼ੂਆਂ ਨੂੰ ਗੈਰ-ਕਾਨੂੰਨੀ ਰੂਪ ਨਾਲ ਛੱਡਣ 'ਤੇ ਸਖ਼ਤ ਸਜ਼ਾ ਦੇਣ ਵਾਲੀ ਕਾਰਵਾਈ ਲਾਗੂ ਕੀਤੀ ਗਈ ਹੈ। ਪਟੀਸ਼ਨ 'ਚ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਪੀੜਤਾਂ ਲਈ 'ਦੋਸ਼ ਰਹਿਤ ਮੁਆਵਜ਼ਾ' (ਅਜਿਹਾ ਮੁਆਵਜ਼ਾ ਜਿਸ 'ਚ ਇਹ ਸਾਬਿਤ ਕਰਨ ਦੀ ਲੋੜ ਨਹੀਂ ਹੁੰਦੀ ਹੈ ਕਿ ਗਲਤੀ ਕਿਸ ਦੀ ਸੀ) ਢਾਂਚਾ ਤਿਆਰ ਕਰਨ ਵੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਦੀ ਨਸਬੰਦੀ ਨਾਲ ਜੁੜੇ ਪਿਛਲੇ ਸਾਲ 7 ਨਵੰਬਰ ਦੇ ਉਸ ਦੇ ਆਦੇਸ਼ 'ਚ ਸੋਧ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਰੇਲਵੇ ਸਟੇਸ਼ਨਾਂ ਵਰਗੇ ਸੰਸਥਾਗਤ ਖੇਤਰਾਂ 'ਚ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ 'ਚ 'ਚਿੰਤਾਜਨਕ ਵਾਧੇ' ਦਾ ਨੋਟਿਸ ਲੈਂਦੇ ਹੋਏ 7 ਨਵੰਬਰ 2025 ਨੂੰ ਨਿਰਦੇਸ਼ ਦਿੱਤਾ ਸੀ ਕਿ ਅਵਾਰਾ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਤੁਰੰਤ ਤੈਅ ਆਸਰਾ ਸਥਾਨਾਂ 'ਚ ਭੇਜਿਆ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ