Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

'ਹਾਊਸਫੁੱਲ 5' ਦੇ ਨਵੇਂ ਗੀਤ 'ਕਿਆਮਤ' ਦਾ ਟੀਜ਼ਰ ਰਿਲੀਜ਼

23 ਮਈ, 2025 05:35 PM

ਮੁੰਬਈ : ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਦੀ ਆਉਣ ਵਾਲੀ ਫਿਲਮ 'ਹਾਊਸਫੁੱਲ 5' ਦੇ ਨਵੇਂ ਗੀਤ 'ਕਿਆਮਤ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਬਾਲੀਵੁੱਡ ਫਿਲਮ ਨਿਰਮਾਤਾ ਸਾਜਿਦ ਨਾਡੀਆਡਵਾਲਾ ਦੀ ਸੁਪਰਹਿੱਟ ਕਾਮੇਡੀ ਫ੍ਰੈਂਚਾਇਜ਼ੀ ਹਾਊਸਫੁੱਲ ਦੀ ਪੰਜਵੀਂ ਕਿਸ਼ਤ ਜਲਦੀ ਹੀ ਵੱਡੇ ਪਰਦੇ 'ਤੇ ਆਉਣ ਵਾਲੀ ਹੈ। ਇਸ ਫਿਲਮ ਦੇ ਗੀਤਾਂ ਲਾਲ ਪਰੀ ਅਤੇ ਦਿਲ ਏ ਨਾਦਾਨ ਤੋਂ ਬਾਅਦ, ਹੁਣ ਇੱਕ ਹੋਰ ਨਵਾਂ ਗੀਤ 'ਕਿਆਮਤ' ਰਿਲੀਜ਼ ਹੋਣ ਜਾ ਰਿਹਾ ਹੈ। ਅਕਸ਼ੈ ਕੁਮਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਨਵੇਂ ਗੀਤ 'ਕਿਆਮਤ' ਦਾ ਟੀਜ਼ਰ ਸਾਂਝਾ ਕੀਤਾ। ਟੀਜ਼ਰ ਦੀ ਸ਼ੁਰੂਆਤ ਦਮਦਾਰ ਅਤੇ ਜੋਸ਼ੀਲੇ ਸੰਗੀਤ ਨਾਲ ਹੁੰਦੀ ਹੈ। ਇਸ ਤੋਂ ਬਾਅਦ, ਫਿਲਮ ਦੀ ਸਟਾਰ ਕਾਸਟ ਗਾਣੇ 'ਤੇ ਨੱਚਦੀ ਦਿਖਾਈ ਦਿੰਦੀ ਹੈ।

ਟੀਜ਼ਰ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਗੀਤ ਇੱਕ ਪਾਰਟੀ ਗੀਤ ਹੋ ਸਕਦਾ ਹੈ। ਗੀਤ ਦੇ ਬੋਲ 'ਹਾਏ ਕਿਆਮਤ.. ਕਿਆਮਤ.. ਤੂ ਹੈ ਕਿਆਮਤ.. ਪੁਰੀ ਕੀ ਪੂਰੀ ਕਿਆਮਤ ਹੈ' 'ਤੇ ਹਰ ਕੋਈ ਡਾਂਸ ਸਟੈਪ ਕਰਦਾ ਨਜ਼ਰ ਆ ਰਿਹਾ ਹੈ। ਇਸ ਟੀਜ਼ਰ ਨੂੰ ਸਾਂਝਾ ਕਰਦੇ ਹੋਏ ਅਕਸ਼ੈ ਨੇ ਕੈਪਸ਼ਨ ਵਿੱਚ ਲਿਖਿਆ, ਸਭ ਤੋਂ ਧਮਾਕੇਦਾਰ ਪੂਲ ਪਾਰਟੀ ਤੁਹਾਡੇ ਵੱਲ ਆ ਰਹੀ ਹੈ! ਇਹ ਕੋਈ ਆਮ ਕਰੂਜ਼ ਨਹੀਂ ਹੈ, ਸਗੋਂ ਕਿਆਮਤ ਨਾਲ ਭਰਿਆ ਹੋਇਆ ਹੈ! ਕਿਆਮਤ ਗੀਤ ਕੱਲ੍ਹ ਰਿਲੀਜ਼ ਹੋਵੇਗਾ। ਤਰੁਣ ਮਨਸੁਖਾਨੀ ਦੇ ਨਿਰਦੇਸ਼ਨ ਵਿਚ ਬਣ ਰਹੀ ਫਿਲਮ ਹਾਊਸਫੁੱਲ 5 ਵਿਚ ਅਕਸ਼ੇ ਕੁਮਾਰ ਤੋਂ ਇਲਾਵਾ ਰਿਤੇਸ਼ ਦੇਸ਼ਮੁਖ, ਅਭਿਸ਼ੇਕ ਬੱਚਨ, ਜੈਕੀ ਸ਼ਰਾਫ, ਸੰਜੇ ਦੱਤ, ਨਾਨਾ ਪਾਟੇਕਰ, ਚੰਕੀ ਪਾਂਡੇ, ਜੌਨੀ ਲੀਵਰ, ਸੌਂਦਰਿਆ ਸ਼ਰਮਾ, ਚਿਤਰਾਂਗਦਾ ਸਿੰਘ, ਜੈਕਲੀਨ ਫਰਨਾਂਡੀਜ਼, ਸੋਨਮ ਬਾਜਵਾ, ਨਰਗਿਸ ਫਾਖਰੀ, ਫਰਦੀਨ ਖਾਨ, ਸ਼੍ਰੇਅਸ ਤਲਪੜੇ, ਡੀਨੋ ਮੋਰਿਆ, ਨਿਕੇਤਨ ਧੀਰ ਅਤੇ ਰੰਜੀਤ ਲੀਡ ਰੋਲ ਵਿਚ ਨਜ਼ਰ ਆਉਣਗੇ। ਇਹ ਫਿਲਮ 06 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ