Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਦਾਖ਼ਲ ਕੀਤੀ ਚਾਰਜਸ਼ੀਟ

06 ਜੁਲਾਈ, 2026 06:02 PM

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸੋਮਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਨਾਲ ਜੁੜੀ ਇਕ ਪੂਰਕ ਚਾਰਜਸ਼ੀਟ (supplementary charge sheet) 'ਚ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫਿਜ਼ ਸਈਦ ਨੂੰ ਦੋਸ਼ੀ ਬਣਾਇਆ। ਐੱਨਆਈਏ ਦੇ ਇਕ ਬਿਆਨ ਅਨੁਸਾਰ, ਜੰਮੂ 'ਚ ਐੱਨਆਈਏ ਦੀ ਵਿਸ਼ੇਸ਼ ਅਦਾਲਤ 'ਚ ਦਾਖ਼ਲ ਚਾਰਜਸ਼ੀਟ 'ਚ, ਅੱਤਵਾਦ ਵਿਰੋਧੀ ਏਜੰਸੀ ਨੇ ਪਾਕਿਸਤਾਨ 'ਚ ਰਹਿਣ ਵਾਲੇ ਸਈਦ 'ਤੇ ਨਿੱਜੀ ਤੌਰ 'ਤੇ ਅਤੇ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਅਤੇ ਉਸ ਦੇ ਸਰਗਰਮ ਸਹਿਯੋਗੀ ਸੰਗਠਨ 'ਦਿ ਰੇਜ਼ਿਸਟੈਂਸ ਫਰੰਟ' (ਟੀਆਰਐੱਫ) ਦੇ ਮੁਖੀ ਵਜੋਂ ਦੋਸ਼ ਲਗਾਏ ਹਨ। 

 

ਸਈਦ 'ਤੇ ਭਾਰਤੀ ਨਿਆਂ ਸੰਹਿਤਾ 2023 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ), 1967 ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਦੋਸ਼ ਲਗਾਏ ਗਏ ਹਨ। ਐੱਨਆਈਏ ਨੇ ਦੋਸ਼ ਪੱਤਰ 'ਚ ਸਈਦ 'ਤੇ ਭਾਰਤ ਖ਼ਿਲਾਫ਼ ਜੰਗ ਛੇੜਨ ਅਤੇ ਸਰਹੱਦ ਪਾਰ ਤੋਂ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਹੈ। ਬਿਆਨ ਅਨੁਸਾਰ, 1597 ਪੰਨਿਆਂ ਦੀ ਚਾਰਜਸ਼ੀਟ ਤੋਂ ਬਾਅਦ ਦਾਖ਼ਲ ਕੀਤੇ ਗਏ ਦੋਸ਼ ਪੱਤਰ 'ਚ ਪਾਕਿਸਤਾਨ ਦੀ ਸਾਜਿਸ਼, ਸਈਦ ਦੀ ਭੂਮਿਕਾ ਅਤੇ ਐੱਨਆਈਏ ਵਲੋਂ ਬਾਰੀਕੀ ਨਾਲ ਵਿਗਿਆਨੀ ਜਾਂਚ ਅਤੇ ਜ਼ਮੀਨੀ ਪੜਤਾਲ ਰਾਹੀਂ ਇਕੱਠੇ ਕੀਤੇ ਗਏ ਸਬੂਤਾਂ ਦੀ ਜਾਣਕਾਰੀ ਦਿੱਤੀ ਗਈ ਹੈ। 

 

ਐੱਨਆਈਏ ਨੇ 15 ਦਸੰਬਰ 2025 ਨੂੰ ਦਾਖ਼ਲ ਆਪਣੀ ਚਾਰਜਸ਼ੀਟ 'ਚ ਪਾਕਿਸਤਾਨੀ ਹੈਂਡਲਰ ਸਾਜਿਦ ਜੱਟ ਨੂੰ ਦੋਸ਼ੀ ਬਣਾਇਆ ਸੀ, ਨਾਲ ਹੀ ਜੁਲਾਈ 2025 'ਚ 'ਆਪਰੇਸ਼ਨ ਮਹਾਦੇਵ' ਦੌਰਾਨ ਸੁਰੱਖਿਆ ਫ਼ੋਰਸਾਂ ਵਲੋਂ ਮਾਰੇ ਗਏ ਤਿੰਨ ਅੱਤਵਾਦੀਆਂ ਅਤੇ ਗ੍ਰਿਫ਼ਤਾਰ ਕੀਤੇ ਗਏ 2 ਦੋਸ਼ੀਆਂ ਨੂੰ ਵੀ ਇਸ 'ਚ ਸ਼ਾਮਲ ਕੀਤਾ ਸੀ। ਉਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐੱਫ 'ਤੇ ਵੀ ਪਹਿਲਗਾਮ ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ, ਉਸ 'ਚ ਮਦਦ ਕਰਨ ਅਤੇ ਉਸ ਨੂੰ ਅੰਜਾਮ ਦੇਣ 'ਚ ਭੂਮਿਕਾ ਨਿਭਾਉਣ ਦੇ ਦੋਸ਼ ਲਗਾਏ।

 

ਪਿਛਲੇ ਸਾਲ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਘਾਤਕ ਹਮਲੇ 'ਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ; ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੇ 25 ਸੈਲਾਨੀਆਂ ਅਤੇ ਇਕ ਸਥਾਨਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ੁਰੂਆਤ 'ਚ ਪਹਿਲਗਾਮ 'ਚ ਥਾਣੇ 'ਚ ਐੱਫਆਈਆਰ ਦਰਜ ਕੀਤੀ ਗਈ ਸੀ। ਸ਼ੁਰੂਆਤੀ ਜਾਂਚ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰਾਲਾ ਨੇ ਮਾਮਲਾ ਐੱਨਆਈਏ ਨੂੰ ਸੌਂਪ ਦਿੱਤਾ ਸੀ। ਬਿਆਨ 'ਚ ਕਿਹਾ ਗਿਆ,''ਐੱਨਆਈਏ ਪਾਕਿਸਤਾਨ ਦੀ ਪੂਰੀ ਸਾਜਿਸ਼ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਜਾਰੀ ਰੱਖੇ ਹੋਏ ਹੈ। ਪਾਕਿਸਤਾਨ ਸਰਹੱਦ ਪਾਰ ਤੋਂ ਭਾਰਤੀ ਧਰਤੀ 'ਤੇ ਅੱਤਵਾਦ ਨੂੰ ਸਰਗਰਮ ਰੂਪ ਨਾਲ ਉਤਸ਼ਾਹਤ ਕਰ ਰਿਹਾ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'