Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਿਮਾਚਲ

ਹਿਮਾਚਲ 'ਚ ਪੈਟਰੋਲ-ਡੀਜ਼ਲ ਮਹਿੰਗਾ ਹੋਣ 'ਤੇ ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

24 ਮਾਰਚ, 2026 07:37 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਜ਼ੋਰਦਾਰ ਹਮਲਾ ਬੋਲਿਆ ਹੈ। ਇਸੇ ਕੜੀ 'ਚ ਸੰਸਦ ਭਵਨ ਕੰਪਲੈਕਸ 'ਚ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ 'ਖਟਾਖਟ ਮਾਡਲ' ਹੁਣ 'ਖਟਾਰਾ ਮਾਡਲ' ਬਣ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਬੁਲਾਰੇ ਸ਼ਹਿਜਾਦ ਪੂਨਾਵਾਲ ਨੇ ਵੀ ਸੋਸ਼ਲ ਮੀਡੀਆ 'ਐਕਸ' 'ਤੇ ਵੀਡੀਓ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਹਮਲਾ ਬੋਲਿਆ ਸੀ।

ਅਨੁਰਾਗ ਠਾਕੁਰ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਪੈਟਰੋਲ ਦੀ ਕੀਮਤ 'ਤੇ ਪ੍ਰਤੀ ਲੀਟਰ 5 ਰੁਪਏ ਦੇ ਵਾਧੇ ਨਾਲ ਆਮ ਆਦਮੀ 'ਤੇ ਸਿੱਧਾ ਅਸਰ ਪਵੇਗਾ ਅਤੇ ਇਸ ਨਾਲ ਜਨਤਾ ਦੀ ਜੇਬ 'ਤੇ ਸਾਲਾਨਾ 1000 ਕਰੋੜ ਰੁਪਏ ਤੋਂ ਜ਼ਿਆਦਾ ਦਾ ਬੋਝ ਵਧੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੇ ਹੀ 2 ਵਾਰ 'ਚ 10 ਰੁਪਏ ਤੋਂ ਵੱਧ ਵੈਟ ਵਧਾਇਆ ਗਿਆ ਸੀ ਅਤੇ ਹੁਣ 5 ਰੁਪਏ ਦਾ ਸੈੱਸ ਜੋੜ ਕੇ ਕੁੱਲ 15 ਰੁਪਏ ਦਾ ਵਾਧੂ ਭਾਰ ਜਨਤਾ 'ਤੇ ਪਾਇਆ ਗਿਆ ਹੈ। ਅਨੁਰਾਗ ਠਾਕੁਰ ਨੇ ਇਸ ਨੂੰ ਜਨਵਿਰੋਧੀ ਫੈਸਲਾ ਦੱਸਦੇ ਹੋਏ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ