Tuesday, July 14, 2026
BREAKING
ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ? ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ

ਹਿਮਾਚਲ

ਹਿਮਾਚਲ: ਜ਼ਮੀਨ ਖਿਸਕਣ ਕਾਰਨ ਮੰਡੀ-ਪਠਾਨਕੋਟ ਹਾਈਵੇਅ 'ਤੇ ਆਵਾਜਾਈ ਠੱਪ, ਮਚੀ ਹਫ਼ੜਾ-ਦਫ਼ੜੀ

26 ਅਗਸਤ, 2025 02:43 PM

ਹਿਮਾਚਲ : ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਭਾਰੀ ਤਬਾਹੀ ਮਚ ਗਈ ਹੈ। ਲਗਾਤਾਰ ਮੀਂਹ ਪੈਣ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨਾਲ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਭਾਰੀਂ ਮੀਂਹ ਪੈਣ ਕਾਰਨ NH154 ਪਠਾਨਕੋਟ-ਮੰਡੀ ਰਾਸ਼ਟਰੀ ਰਾਜਮਾਰਗ 'ਤੇ ਤ੍ਰਿਲੋਕਪੁਰ ਨੇੜੇ P4 ਸੁਰੰਗ ਦੇ ਬਾਹਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੇ ਵਾਪਰਨ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮੱਚ ਗਈ ਅਤੇ ਲੋਕਾਂ ਨੇ ਦੌੜਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਮੰਡੀ ਪਠਾਨਕੋਟ ਹਾਈਵੇਅ 'ਤੇ ਆਵਾਜਾਈ ਠੱਪ ਹੋ ਗਈ।

ਦੱਸ ਦੇਈਏ ਕਿ ਤ੍ਰਿਲੋਕਪੁਰ ਨੇੜੇ P4 ਸੁਰੰਗ ਜਦੋਂ ਖਿਸਕੀ, ਉਸ ਸਮੇਂ ਉਥੇ ਕਈ ਲੋਕ ਮੌਜੂਦ ਸਨ। ਭਾਰੀ ਟ੍ਰੈਫਿਕ ਜਾਮ ਕਾਰਨ ਹਾਈਵੇਅ 'ਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਲੰਬਾੜੀ ਨੇੜੇ ਵੀ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਸਥਾਨਕ ਪ੍ਰਸ਼ਾਸਨ ਨੇ ਕਿਹਾ ਕਿ ਜ਼ਮੀਨ ਖਿਸਕਣ ਤੋਂ ਬਾਅਦ ਮੌਕੇ 'ਤੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਲਬਾ ਹਟਾਉਣ ਦਾ ਕੰਮ ਕੀਤਾ ਜਾਵੇਗਾ। ਰਾਹਤ ਦੀ ਗੱਲ ਹੈ ਕਿ ਹੁਣ ਤੱਕ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ